ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਹੀਂ ਬਣਾਈ ਗਈ- ਆਈ.ਜੀ ਜੇਲ੍ਹਾਂ
ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ਵਿੱਚ ਨਹੀਂ ਬਣਾਈ ਗਈ- ਆਈ.ਜੀ ਜੇਲ੍ਹਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਸਤੰਬਰ: ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ…