ਸਾਹਿਤਕ ਸੱਥ ਖਰੜ ਵੱਲੋਂ ਸਾਂਝਾ ਕਾਵਿ-ਸੰਗ੍ਰਹਿ ਛਪਵਾਉਣ ਦਾ ਫੈਸਲਾ ਅਤੇ ਕਵੀ ਦਰਬਾਰ ਦਾ ਆਯੋਜਨ
ਸਾਹਿਤਕ ਸੱਥ ਖਰੜ ਵੱਲੋਂ ਸਾਂਝਾ ਕਾਵਿ-ਸੰਗ੍ਰਹਿ ਛਪਵਾਉਣ ਦਾ ਫੈਸਲਾ ਕਵੀ ਦਰਬਾਰ ਦਾ ਆਯੋਜਨ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਸਥਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਵਿਖੇ ਸਾਹਿਤਕ ਸੱਥ ਖਰੜ ਦੀ ਹੋਈ ਮਾਸਿਕ ਇਕੱਤਰਤਾ ਵਿੱਚ ਜਸਵਿੰਦਰ ਸਿੰਘ ਕਾਈਨੌਰ, ਡਾ. ਹਰਨੇਕ ਸਿੰਘ ਕਲੇਰ ਅਤੇ ਸੁਰਜੀਤ ਸੁਮਨ ਦੀ ਪ੍ਰਧਾਨਗੀ ਹੇਠ ਹੋਈ। ਸੱਥ ਵੱਲੋਂ ਸਾਂਝਾ ਕਾਵਿ-ਸੰਗ੍ਰਹਿ ਛਪਵਾਉਣ ਦਾ…