Breaking

‘ਰੰਗ ਪੰਜਾਬ ਦੇ’ ਗੀਤ, ਸੰਗੀਤ ਪ੍ਰੋਗਰਾਮ ਪੇਸ਼ ਕੀਤਾ

‘ਰੰਗ ਪੰਜਾਬ ਦੇ’ ਗੀਤ, ਸੰਗੀਤ ਪ੍ਰੋਗਰਾਮ ਪੇਸ਼ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਪੰਜਾਬੀ ਸੱਭਿਆਚਾਰਕ ਥੀਏਟਰ ਗਰੁੱਪ ਵਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਬਹੁਰੰਗਾ ਪ੍ਰੋਗਰਾਮ ‘ਰੰਗ ਪੰਜਾਬ ਦੇ’ ਨਾਂ ਹੇਠ ਲੋਕ ਨਾਚਾਂ ਤੇ ਲੋਕ ਗੀਤਾਂ ਸੰਗ ਇਥੋਂ ਦੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਦੇ ਡਾ. ਰੰਧਾਵਾ ਆਡੀਟੋਰੀਅਮ ਵਿਚ ਕਰਵਾਇਆ ਗਿਆ…

Read Full News

ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਪੰਜਾਬ ਵਿੱਚ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਮੰਤਵ ਨਾਲ ਚੁੱਕਿਆ ਕਦਮ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ ਮੋਗਾ (ਸੁਰ ਸਾਂਝ ਡਾਟ…

Read Full News

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਕੀਤੀ ਛਾਪੇਮਾਰੀ 

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਕੀਤੀ ਛਾਪੇਮਾਰੀ  ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਇਹ ਛਾਪੇਮਾਰੀ  ਇੰਸਪੈਕਟਰਾਂ/ ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ  ਚੰਡੀਗੜ੍ਹ…

Read Full News

ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ

ਪਠਾਨਕੋਟ ਦੇ 44 ਵੀ.ਐਲ.ਡੀ.ਸੀਜ਼ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਅਹਿਧ, ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ ਡੀਜੀਪੀ ਪੰਜਾਬ ਨੇ ਪਠਾਨਕੋਟ ਵਿੱਚ 44 ਵੀਐਲਡੀਸੀਜ਼ ਨਾਲ ਤਾਲਮੇਲ ਮੀਟਿੰਗ ਕੀਤੀ, ਵੀਐਲਡੀਸੀਜ਼ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਦੀ ਕੀਤੀ ਮੰਗ  ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ…

Read Full News

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ ਗ਼ੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਾ ਚਾਰਜਸ਼ੀਟ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ…

Read Full News

ਪੰਜਾਬ ਦੀ ਇੰਡਸਟਰੀ ਨੂੰ ਭਿਆਨਕ ਝਟਕੇ ਦੇ ਰਹੀ ਹੈ ‘ਆਪ’ ਸਰਕਾਰ : ਸ਼ੇਰਗਿੱਲ

ਪੰਜਾਬ ਦੀ ਇੰਡਸਟਰੀ ਨੂੰ ਭਿਆਨਕ ਝਟਕੇ ਦੇ ਰਹੀ ਹੈ ‘ਆਪ’ ਸਰਕਾਰ : ਸ਼ੇਰਗਿੱਲ ਮਾਨ ਸਰਕਾਰ ਚਾਹੁੰਦੀ ਹੈ ਉਦਯੋਗ ਮੁਕਤ ਪੰਜਾਬ : ਭਾਜਪਾ ਕਾਂਗਰਸ-ਆਪ ਦਾ ‘ ਇੰਡੀਆ ‘ ਗਠਜੋੜ ਪੰਜਾਬ ਲਈ ਨੁਕਸਾਨਦੇਹ : ਸ਼ੇਰਗਿੱਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਉਦਯੋਗ ਵਿਰੋਧੀ ਫੈਸਲੇ ਲੈਣ ‘ਤੇ ਤਿੱਖਾ ਹਮਲਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਜਦੋਂ ਤੋਂ ‘ਆਪ’ ਸਰਕਾਰ ਨੇ ਪੰਜਾਬ ਦੀ…

Read Full News

ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ

ਪੋਸ਼ਣ ਮਾਹ ਦੌਰਾਨ ਕੁਪੋਸ਼ਣ ਦੇ ਸ਼ਿਕਾਰ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਦਿੱਤਾ ਜਾਵੇਗਾ ਵਿਸ਼ੇਸ਼ ਧਿਆਨ: ਡਾ. ਬਲਜੀਤ ਕੌਰ  ਸੂਬੇ ‘ਚ ਪੋਸ਼ਣ ਮਾਹ 30 ਸਤੰਬਰ ਤੱਕ ਜਾਵੇਗਾ ਮਨਾਇਆ ਪੰਜਾਬ ਸਰਕਾਰ ਬੱਚਿਆਂ ਅਤੇ ਔਰਤਾਂ ਦੀ ਤੰਦਰੁਸਤ ਸਿਹਤ ਲਈ ਵਚਨਬੱਧ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ…

Read Full News

ਅਧਿਆਪਕ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ, ਛੱਜੂ ਮਾਜਰਾ ਵਿਖੇ ਮਨਮੋਹਨ ਸਿੰਘ ਦਾਊਂ ਨੇ ਸਾਂਝੇ ਕੀਤੇ ਵਿਚਾਰ

ਅਧਿਆਪਕ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ, ਛੱਜੂ ਮਾਜਰਾ ਵਿਖੇ ਮਨਮੋਹਨ ਸਿੰਘ ਦਾਊਂ ਨੇ ਸਾਂਝੇ ਕੀਤੇ ਵਿਚਾਰ ਬਹੁ-ਵਿਧਾਵੀ ਲੇਖਕ ਮਨਮੋਹਨ ਸਿੰਘ ਦਾਊਂ ਨੇ ਆਪਣੀਆਂ ਪੁਸਤਕਾਂ ਸਕੂਲ ਲਾਇਬਰੇਰੀ  ਨੂੰ ਕੀਤੀਆਂ ਭੇਂਟ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਗੁਰਮੀਤ ਕੌਰ ਨੇ ਕੀਤਾ ਸਭਨਾ ਦਾ ਧੰਨਵਾਦ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: ਅੱਜ ਸਰਕਾਰੀ ਪ੍ਰਾਇਮਰੀ ਸਕੁਲ, ਛੱਜੂ ਮਾਜਰਾ…

Read Full News

ਕਹਾਣੀਕਾਰ ਸਰੂਪ ਸਿਆਲਵੀ ਦਾ ਰੂਬਰੂ ਤੇ ਕਾਵਿ-ਮਹਿਫਿਲ ਦੀਆਂ ਪੈੜਾਂ

ਕਹਾਣੀਕਾਰ ਸਰੂਪ ਸਿਆਲਵੀ ਦਾ ਰੂਬਰੂ ਤੇ ਕਾਵਿ-ਮਹਿਫਿਲ ਦੀਆਂ ਪੈੜਾਂ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਸਤੰਬਰ: ਪੰਜਾਬੀ ਸਾਹਿਤ ਸਭਾ ਖਰੜ ਦਾ ਸਾਹਿਤਕ ਸਮਾਗਮ ਹੋਇਆ। ਪ੍ਰਧਾਨਗੀ ਮੰਡਲ ਵਿੱਚ ਮੁੱਖ ਮਹਿਮਾਨ ਵਜੋਂ ਐਡਵੋਕੇਟ ਨਰਿੰਦਰ ਸਿੰਘ ਉੱਘੇ ਸਮਾਜ ਸੇਵੀ, ਸਭਾ ਦੇ ਸਰਪ੍ਰਸਤ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਕਹਾਣੀਕਾਰ ਸਰੂਪ ਸਿਆਲਵੀ, ਪ੍ਰਧਾਨ ਡਾ. ਜਸਪਾਲ ਸਿੰਘ ਜੱਸੀ ਤੇ ਡਾਕਟਰ…

Read Full News

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ  ਨੂੰ ਕੀਤਾ ਗ੍ਰਿਫਤਾਰ ; 1548 ਕਿਲੋ ਹੈਰੋਇਨ ਬਰਾਮਦ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 14 ਮਹੀਨੇ: ਪੰਜਾਬ ਪੁਲਿਸ ਨੇ 2778 ਵੱਡੀਆਂ ਮੱਛੀਆਂ ਸਮੇਤ 19093 ਨਸ਼ਾ ਤਸਕਰਾਂ  ਨੂੰ ਕੀਤਾ ਗ੍ਰਿਫਤਾਰ; 1548 ਕਿਲੋ ਹੈਰੋਇਨ ਬਰਾਮਦ ਇਕੱਲੇ ਅਗਸਤ ਮਹੀਨੇ ਵਿਚ ਲਗਭਗ 240 ਕਿਲੋ ਹੈਰੋਇਨ ਦੀ ਬਰਾਮਦਗੀ ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.96 ਕਰੋੜ ਦੀ ਡਰੱਗ ਮਨੀ, 872-ਕਿਲੋ ਅਫੀਮ, 446 ਕੁਇੰਟਲ ਭੁੱਕੀ ਅਤੇ 90.59…

Read Full News