ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ
ਡਾ. ਐਸ.ਐਸ. ਆਹਲੂਵਾਲੀਆ ਨੇ ਸਾਫ਼ ਪਾਣੀ ਅਤੇ ਸੀਵਰੇਜ਼ ਦੇ 31 ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਨੇ 103 ਕਰੋੜ ਦੇ ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਸਤੰਬਰ: ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ, ਸੈਕਟਰ 27, ਚੰਡੀਗੜ੍ਹ ਦੇ ਦਫ਼ਤਰ ਵਿੱਚ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ…