ਪੰਜਾਬੀ ਲੇਖਕ ਅੰਮ੍ਰਿਤਪਾਲ ਸਿੰਘ “ਪਾਲੀ ਖ਼ਾਦਿਮ” ਨੂੰ ਕੌਮੀ ਅਧਿਆਪਕ ਪੁਰਸਕਾਰ 5ਸਤੰਬਰ ਨੂੰ ਦੇਣ ਦਾ ਐਲਾਨ
ਪੰਜਾਬੀ ਲੇਖਕ ਅੰਮ੍ਰਿਤਪਾਲ ਸਿੰਘ “ਪਾਲੀ ਖ਼ਾਦਿਮ” ਨੂੰ ਕੌਮੀ ਅਧਿਆਪਕ ਪੁਰਸਕਾਰ 5ਸਤੰਬਰ ਨੂੰ ਦੇਣ ਦਾ ਐਲਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਮੁਬਾਰਕਾਂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਭਾਰਤ ਸਰਕਾਰ ਦੇ ਮਾਨਵ ਵਿਕਾਸ ਵਿਭਾਗ ਵੱਲੋ ਅਹਿਮਦਗੜ੍ਹ ਮੰਡੀ ਨਿਵਾਸੀ ਪੰਜਾਬੀ ਲੇਖਕ ਅੰਮ੍ਰਿਤਪਾਲ ਸਿੰਘ “ਪਾਲੀ ਖ਼ਾਦਿਮ“ ਨੂੰ ਕੌਮੀ ਪੱਧਰ ਤੇ…