ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ
ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ ਇਹ ਵਾਹਨ ਅਤਿ-ਆਧੁਨਿਕ ਉਪਕਰਨਾਂ ਨਾਲ ਹੋਣਗੇ ਲੈਸ ਜਲੰਧਰ (ਸੁਰ ਸਾਂਝ ਡਾਟਕਾਮ ਬਿਊਰੋ), 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ…