ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ ਅਪ੍ਰੈਲ ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ…