ਸੇਵਾ ਮੁਕਤ ਹੋਏ ਅਧਿਕਾਰੀਆਂ ਨੂੰ ਪੰਜਾਬ ਵਿੱਤੀ ਕਮਿਸ਼ਨਰਜ਼ ਸਕੱਤਰੇਤ ਐਸੋਸੀਏਸ਼ਨ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ
ਸੇਵਾ ਮੁਕਤ ਹੋਏ ਅਧਿਕਾਰੀਆਂ ਨੂੰ ਪੰਜਾਬ ਵਿੱਤੀ ਕਮਿਸ਼ਨਰਜ਼ ਸਕੱਤਰੇਤ ਐਸੋਸੀਏਸ਼ਨ ਵੱਲੋਂ ਵਿਦਾਇਗੀ ਪਾਰਟੀ ਦਾ ਆਯੋਜਨ ਸ੍ਰੀਮਤੀ ਗੁਰਸ਼ਰਨ ਕੌਰ, ਅਧੀਨ ਸਕੱਤਰ ਮਾਲ ਅਤੇ ਸ੍ਰੀ ਸਤਬੀਰ ਸਿੰਘ ਮੋਤੀ, ਨਿੱਜੀ ਸਕੱਤਰ ਹੋਏ ਸੇਵਾ ਮੁਕਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜਨਵਰੀ: ਪੰਜਾਬ ਵਿੱਤੀ ਕਮਿਸ਼ਨਰਜ਼ ਸਕੱਤਰੇਤ ਐਸੋਸੀਏਸ਼ਨ ਵੱਲੋਂ ਵਿੱਤੀ ਕਮਿਸ਼ਨਰ ਸਕੱਤਰੇਤ ਵਿਖੇ ਸ਼੍ਰੀਮਤੀ ਗੁਰਸ਼ਰਨ ਕੌਰ, ਅਧੀਨ ਸਕੱਤਰ ਮਾਲ…