Breaking
www.sursaanjh.com > 2024 > January

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਆਂਗਣਵਾੜੀ ਸੈਟਰਾਂ ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ…

Read More

ਪੰਜਾਬ ਦੀ ਤਸਵੀਰ ਪੇਸ਼  ਕਰਦਾ ਹਰਪ੍ਰੀਤ ਸਿੰਘ ਜਗਰਾਉਂ ਦਾ ਗਾਇਆ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਪੰਜਾਬ ਦੀ ਤਸਵੀਰ ਪੇਸ਼  ਕਰਦਾ ਹਰਪ੍ਰੀਤ ਸਿੰਘ ਜਗਰਾਉਂ ਦਾ ਗਾਇਆ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ…

Read More

ਡਾ. ਮਲਕੀਤ ਸਿੰਘ ਜੰਡਿਆਲਾ ਟੈਗੋਰ ਥੀਏਟਰ ਵਿਖੇ 18 ਜਨਵਰੀ ਨੂੰ ‘ਰਾਗ’ ਗਾਇਨ ਪੇਸ਼ ਕਰਨਗੇ

ਡਾ. ਮਲਕੀਤ ਸਿੰਘ ਜੰਡਿਆਲਾ ਟੈਗੋਰ ਥੀਏਟਰ ਵਿਖੇ 18 ਜਨਵਰੀ ਨੂੰ ‘ਰਾਗ’ ਗਾਇਨ ਪੇਸ਼ ਕਰਨਗੇ ਹਿੰਦੁਸਤਾਨੀ ਸ਼ਾਸਤਰੀ ਰਾਗਾਂ ਦੇ ਮਹਾਨ ਵਿਦਵਾਨ  ਡਾ. ਮਲਕੀਤ ਸਿੰਘ ਜੰਡਿਆਲਾ ਪੋਲੋ ਹਿੰਦੁਸਤਾਨੀ ਆਰਟ ਹੈਰੀਟੇਜ ਐਂਡ ਕਲਚਰਲ ਟਰੱਸਟ ਵੱਲੋਂ ਪ੍ਰਚੀਨ ਕਲਾ ਕੇਂਦਰ ਨਾਲ ਮਿਲ ਕੇ ਪੇਸ਼  ਕੀਤਾ ਜਾ ਰਿਹਾ ‘ਰਾਗ’ ਗਾਇਨ ਸਮਾਗਮ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪ੍ਰਸਿੱਧ…

Read More

ਪੰਜਾਬ ਦੀ ਗੱਤਕਾ ਟੀਮ ਨੇ ਸਭ ਤੋਂ ਵੱਧ 9 ਮੈਡਲ ਜਿੱਤ ਕੇ ਗੱਤਕੇ ਦਾ ਮਾਣ ਵਧਾਇਆ: ਡਾਕਟਰ ਰਜਿੰਦਰ ਸੋਹਲ

ਖੇਲੋ ਇੰਡੀਆ ਯੂਥ ਗੇਮਜ 2023-ਮਦੁਰਾਈ ਤਾਮਿਲਨਾਡੂ ਵਿੱਚ ਪੰਜਾਬ ਦੀ ਗੱਤਕਾ ਟੀਮ ਨੇ 4 ਗੋਲਡ, 2 ਸਿਲਵਰ ਅਤੇ 3 ਬਰਾਨਜ ਮੈਡਲ ਜਿੱਤੇ ਪੰਜਾਬ ਦੀ ਗੱਤਕਾ ਟੀਮ ਨੇ ਸਭ ਤੋਂ ਵੱਧ 9 ਮੈਡਲ ਜਿੱਤ ਕੇ ਗੱਤਕੇ ਦਾ ਮਾਣ ਵਧਾਇਆ: ਡਾਕਟਰ ਰਜਿੰਦਰ ਸੋਹਲ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਤਾਮਿਲਨਾਡੂ ਵਿਖੇ ਖੇਲੋ ਇੰਡੀਆ ਯੂਥ ਗੇਮਜ…

Read More

“ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੇ ਪਿੰਡ ਪੀਰ ਜੈਨ ਤੋਂ ਬਸਤੀ ਸੰਪਰਕ ਮੁਹਿੰਮ ਦੀ ਸ਼ੁਰੂਆਤ ਦਾ ਪ੍ਰੋਗਰਾਮ ਉਲੀਕਿਆ”

“ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਫਤਿਹਗੜ੍ਹ ਸਾਹਿਬ ਦੇ ਪਿੰਡ ਪੀਰ ਜੈਨ ਤੋਂ ਬਸਤੀ ਸੰਪਰਕ ਮੁਹਿੰਮ ਦੀ ਸ਼ੁਰੂਆਤ ਦਾ ਪ੍ਰੋਗਰਾਮ ਉਲੀਕਿਆ” ਬਸਤੀ ਸੰਪਰਕ ਮੁਹਿੰਮ ‘ਚ ਅਨੁਸੂਚਿਤ ਜਾਤੀ ਪ੍ਰੀਵਾਰਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਫਤਿਹਗੜ੍ਹ ਸਾਹਿਬ (ਸੁਰ ਸਾਂਝ ਡਾਟ…

Read More

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਦਾ ਸਾਥੀ ਬਲਵੀਰ ਸਿੰਘ ਗ੍ਰਿਫ਼ਤਾਰ  ਚੰਡੀਗੜ੍ਹ(ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਗ੍ਰਿਫਤਾਰੀ ਤੋਂ ਬਚਦੇ ਆ ਰਹੇ ਮੁਲਜ਼ਮ ਬਲਵੀਰ ਸਿੰਘ, ਵਾਸੀ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਮੁਲਜ਼ਮ ਮਲਵਿੰਦਰ ਸਿੰਘ ਸਿੱਧੂ, ਏ.ਆਈ.ਜੀ., ਮਨੁੱਖੀ ਅਧਿਕਾਰ, ਪੰਜਾਬ ਪੰਜਾਬ ਦਾ ਕਰਿੰਦਾ ਸੀ।…

Read More

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ 

ਅਨਮੋਲ ਗਗਨ ਮਾਨ ਵਲੋਂ ਅੰਤਰਰਾਸ਼ਟਰੀ ਫਿਟੂਰ ਸੈਰ ਸਪਾਟਾ ਸੰਮੇਲਨ ਵਿਚ ਸ਼ਿਰਕਤ  ਭਾਰਤ ਪੈਵੇਲੀਅਨ ਦਾ ਸੈਰ ਸਪਾਟਾ ਮੰਤਰੀ ਵਲੋਂ ਉਦਘਾਟਨ ਸੈਰ ਸਪਾਟਾ ਮੰਤਰੀ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ/ ਮੈਡਰਿਡ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵਲੋਂ ਸਪੇਨ ਦੇ ਸ਼ਹਿਰ ਮੈਡਰਿਡ ਵਿਚ…

Read More

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ

ਅਯੋਗ ਵਿਦਿਆਰਥੀਆਂ ਨੂੰ ਦਾਖਲ ਕਰਨ ਅਤੇ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ੀ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾ: ਗੁਰਪ੍ਰੀਤ ਗਿੱਲ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਲੁਧਿਆਣਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਬੁੱਧਵਾਰ ਨੂੰ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਐਮਡੀ ਡਾਕਟਰ ਗੁਰਪ੍ਰੀਤ ਗਿੱਲ ਦੀ…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ ਸੂਬੇ ਭਰ ਵਿੱਚ 10.77 ਲੱਖ ਰਾਸ਼ਨ ਕਾਰਡ ਲਾਭਪਾਤਰੀਆਂ ਦੇ ਲਾਭ ਬਹਾਲ ਕਰਨ ਦਾ ਫੈਸਲਾ ਅਧਿਆਪਕਾਂ ਲਈ ਨਵੀਂ ਤੇ ਪਾਰਦਰਸ਼ੀ ਨੀਤੀ ਨੂੰ ਹਰੀ ਝੰਡੀ 15 ਹੋਰ ਜ਼ਿਲ੍ਹਿਆਂ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਦੀ ਪ੍ਰਵਾਨਗੀ ਸਾਬਕਾ ਸੈਨਿਕਾਂ/ ਵਿਧਵਾਵਾਂ ਲਈ ਵਿੱਤੀ ਸਹਾਇਤਾ 6000 ਰੁਪਏ ਤੋਂ ਵਧਾ…

Read More

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ

ਸੂਬੇ ਦੇ ਵੈਟਲੈਂਡਜ਼ ਵਿੱਚ ਈਕੋ ਟੂਰਿਜ਼ਮ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਲੋੜ: ਲਾਲ ਚੰਦ ਕਟਾਰੂਚੱਕ ਸਥਾਨਕ ਪੱਧਰ ‘ਤੇ ਰੋਜ਼ਗਾਰ ਸਿਰਜਣ ਵੱਲ ਮਹੱਤਵਪੂਰਨ ਕਦਮ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ 5ਵਾਂ ਸਟੇਟ ਬਰਡ ਫੈਸਟੀਵਲ ਇਸ ਸਾਲ ਫ਼ਰਵਰੀ ਵਿੱਚ ਕੀਤਾ ਜਾਵੇਗਾ ਆਯੋਜਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ…

Read More