www.sursaanjh.com > 2024 > January

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ। ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…

Read More

ਸਾਬਕਾ ਵਰਕਰਾਂ ਦਾ ਲਹਿਰਾਗਾਗਾ ਕਾਲਜ ਦੇ ਬਾਹਰ 100 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਜਾਰੀ

ਸਾਬਕਾ ਵਰਕਰਾਂ ਦਾ ਲਹਿਰਾਗਾਗਾ ਕਾਲਜ ਦੇ ਬਾਹਰ 100 ਦਿਨਾਂ ਤੋਂ ਵੱਧ ਸਮੇਂ ਤੋਂ ਧਰਨਾ ਜਾਰੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿੱਖਿਆ ਮਾਡਲ ਸਰਾਸਰ ਫੇਲ੍ਹ: ਅਮਰਿੰਦਰ ਸਿੰਘ ਰਾਜਾ ਵੜਿੰਗ ਸਰਕਾਰ ਦੀਆਂ ਨਾਕਾਮੀਆਂ ਕਾਰਨ ਲਹਿਰਾਗਾਗਾ ਦੇ ਲੋਕਾਂ ਨੂੰ ਕਾਲੇ ਦਿਨ ਦੇਖਣੇ ਪੈ ਰਹੇ ਹਨ: ਪ੍ਰਦੇਸ਼ ਕਾਂਗਰਸ ਪ੍ਰਧਾਨ ਸੰਗਰੂਰ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜਨਵਰੀ: ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 100 ਤੋਂ ਵੱਧ ਸਾਬਕਾ ਮੁਲਾਜ਼ਮਾਂ ਦਾ ਭਵਿੱਖ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਉਨ੍ਹਾਂ ਨੇ ਕਾਲਜ ਨੂੰ ਬੰਦ ਕਰਨ ਦੇ ਸਰਕਾਰ ਦੇ ਫੈਸਲੇ ਵਿਰੁੱਧ ਆਪਣਾ ਵਿਰੋਧ ਜਾਰੀ ਰੱਖਿਆ ਹੋਇਆ ਹੈ। ਕਾਂਗਰਸ  ਦੇ ਰਾਜ…

Read More

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ 

ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ  ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਪੁਲੀਸ ਨੇ ਆਈ.ਆਈ.ਟੀ. ਰੋਪੜ ਨਾਲ ਕੀਤਾ ਐਮ.ਓ.ਯੂ. (ਸਮਝੌਤਾ)  ਸਹੀਬੱਧ  ਡੀ.ਜੀ.ਪੀ. ਪੰਜਾਬ ਨੇ ਪੰਜਾਬ ਪੁਲੀਸ ਦੇ ਆਧੁਨਿਕੀਕਰਨ ਵਿੱਚ ਭਰਪੂਰ ਸਹਿਯੋਗ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ  ਏ.ਆਈ. ਅਤੇ ਐਮ.ਐਲ. ਲੈਬ…

Read More

नेता जी/ सत्यवती आचार्य

 नेता जी/ सत्यवती आचार्य ओड़िशा के कटक नगर में, जन्म लिया एक बालक ने l माता जिनकी प्रभावती थीं, पिता जानकी नाथ थे l भव्य इमारत उसका घर था, चौदह बच्चों का कुनबा l अच्छी विद्या, ऊँची शिक्षा, धन व धान्य से था वह भरा l भारत की आज़ादी में वह, बालक बना महानायक l…

Read More

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ…

Read More

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਡੀਜੀਪੀ ਪੰਜਾਬ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਕਰ ਰਹੇ ਹਨ ਨਿਗਰਾਨੀ, ਮੁੱਖ ਦਫ਼ਤਰ ਤੋਂ ਜ਼ਿਲ੍ਹਿਆਂ ਵਿੱਚ ਸੀਨੀਅਰ…

Read More

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਰੀ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ…

Read More

ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ ਨਵੀਨਤਮ ਤਕਨਾਲੌਜੀ ਅਤੇ ਬਾਗ਼ਬਾਨੀ ਦੀਆਂ ਨਵੀਆਂ ਕਿਸਮਾਂ ਪ੍ਰਦਾਨ ਕਰਨ ਲਈ ਮਾਹਰ ਪੱਧਰ ਦੀਆਂ ਮੀਟਿੰਗਾਂ ਫ਼ਰਵਰੀ ਅਤੇ ਮਾਰਚ ਮਹੀਨਿਆਂ ਵਿੱਚ ਹੋਣਗੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ…

Read More

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਰੀਵੀਊ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਤੇ ਤੁਰੰਤ ਖ਼ਰਚਣ ਦੇ ਦਿੱਤੇ ਨਿਰਦੇਸ਼ ਮੰਤਰੀ ਵੱਲੋਂ ਵਿਧਾਇਕਾਂ ਨਾਲ ਵੱਖ ਵੱਖ ਸਕੀਮਾਂ ਅਧੀਨ ਕਵਰ ਹੋਣ ਵਾਲੇ ਕੰਮਾਂ ਅਤੇ ਅਲਾਟ ਕੀਤੇ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਵਿਧਾਇਕਾਂ ਨਾਲ ਸਾਂਝੀ ਕਰਨੀ ਯਕੀਨੀ…

Read More

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਡਾਕਟਰ, ਉਸ ਦੇ ਸਹਾਇਕ ਸਮੇਤ ਤਿੰਨ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ  ਰਿਸ਼ਵਤ ਲੈਣ ਦੇ ਦੋਸ਼ ਹੇਠ ਦਰਜਾ-4 ਮੁਲਾਜ਼ਮ ਕੀਤਾ ਗ੍ਰਿਫ਼ਤਾਰ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ…

Read More