www.sursaanjh.com > 2024 > January

ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ

ਮੁੱਖ ਮੰਤਰੀ ਨੇ ਸੂਬੇ ’ਚ ਵਿਦੇਸ਼ੀ ਨਿਵੇਸ਼ ਲਈ ਡਿਪਲੋਮੈਟਾਂ ਨਾਲ ਕੀਤੀਆਂ ਮੈਰਾਥਨ ਮੁਲਾਕਾਤਾਂ ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ ਹਾਈ ਕਮਿਸ਼ਨਰਾਂ ਨੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਨ ਵਿੱਚ ਦਿਖਾਈ ਦਿਲਚਸਪੀ ਨਵੀਂ ਦਿੱਲੀ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76…

Read More

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ

ਮੈਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦਾ ਰਖਵਾਲਾ ਹਾਂ ਅਤੇ ਧਮਕੀਆਂ ਮੈਨੂੰ ਲੋਕਾਂ ਦੀ ਸੇਵਾ ਕਰਨੋਂ ਨਹੀਂ ਰੋਕ ਸਕਦੀਆਂਃ ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਰੋਧੀ ਤਾਕਤਾਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਅਪਣਾਈ ਨੀਤੀ ਦਾ ਕੁਦਰਤੀ ਨਤੀਜਾ ਨੇ ਧਮਕੀਆਂ ‘ਭਗੌੜੇ ਸਿੱਧੂ’ ਨੂੰ ਸੂਬਾ ਸਰਕਾਰ ਵਿਰੁੱਧ ਕੋਈ ਵੀ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਤੱਥਾਂ…

Read More

ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ  ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ  35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ…

Read More

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ…

Read More

ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਗੀਤ ਦਰਬਾਰ ਦੀਆਂ ਸੰਸਾਰ ਭਰ ਵਿੱਚ ਧੁੰਮਾਂ

ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਗੀਤ ਦਰਬਾਰ ਦੀਆਂ ਸੰਸਾਰ ਭਰ ਵਿੱਚ ਧੁੰਮਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪਿਛਲੇ ਦਿਨੀਂ ਪੰਜਾਬ ਸਾਹਿਤ ਅਕਾਦਮੀ ਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਗੀਤ ਦਰਬਾਰ ਦੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੰਸਾਰ ਭਰ ਵਿੱਚੋਂ ਨਾਮਵਰ ਸ਼ਖ਼ਸੀਅਤਾਂ ਨੇ ਆਪਣੀ ਸ਼ਾਮੂਲੀਅਤ ਕੀਤੀ। ਵੈਬੀਨਾਰ ਦਾ ਸੰਚਾਲਨ…

Read More

ਗੁਰੂ ਗੋਬਿੰਦ ਸਿੰਘ ਜੀ ਨੂੰ ਚਿਤਵਦਿਆਂ/ ਗੁਰਭਜਨ ਗਿੱਲ

ਗੀਤ ਗੁਰੂ ਗੋਬਿੰਦ ਸਿੰਘ ਜੀ ਨੂੰ ਚਿਤਵਦਿਆਂ/ ਗੁਰਭਜਨ ਗਿੱਲ ਕੱਢ ਕੇ ਮਿਆਨ ਵਿਚੋਂ ਗੁਰੂ ਕਿਰਪਾਨ ਕਿਹਾ, ਸਿੱਖੀ ਵਾਲਾ ਮਹਿਲ ਹੈ ਬਣਾਉਣਾ। ਬੰਦਿਆਂ ਚੋਂ ਖੋਟ ਕੱਢ ਕੇ, ਐਸਾ ਪੰਥ ਮੈਂ ਖਾਲਸਾ ਸਜਾਉਣਾ। ਜ਼ਾਲਮਾਂ ਤੋਂ ਡਰੇ ਨਾ ਤੇ ਭਲੇ ਨੂੰ ਡਰਾਵੇ ਨਾ । ਹੱਕ ਦੀ ਕਮਾਈ ਕਰੇ, ਬਦੀਆਂ ਕਮਾਏ ਨਾ । ਗਊ ਤੇ ਗਰੀਬ ਮਸਕੀਨਾਂ ਦੀ ਜੋ…

Read More

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਭਿਆਚਾਰਕ ਲੋਹੜੀ ਜਸ਼ਨ ਮਨਾਇਆ 

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਭਿਆਚਾਰਕ ਲੋਹੜੀ ਜਸ਼ਨ ਮਨਾਇਆ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜਨਵਰੀ: ਪੰਜਾਬ ਸਿਵਲ ਸਕੱਤਰੇਤ ਸਾਹਿਤ ਸਭਾ ਵੱਲੋਂ ਬੀਤੇ ਦਿਨੀਂ ਸਭਿਆਚਾਰਕ ਲੋਹੜੀ ਜਸ਼ਨ ਮਨਾਇਆ ਗਿਆ, ਜਿਸ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਨੇ ਵੱਧ ਚੜ ਕੇ ਹਿੱਸਾ ਲਿਆ।  ਇਹ ਪ੍ਰੋਗਰਾਮ ਨਿਰੋਲ ਪੰਜਾਬੀ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨਵੇਂ ਵਰ੍ਹੇ 2024 ਦੇ…

Read More

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ

ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ‘ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਹਦਾਇਤ ਚੰਡੀਗੜ੍ਹ, 16 ਜਨਵਰੀ:…

Read More

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਏਆਈ ਆਧਾਰਿਤ ਇਹ ਵਾਹਨ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਸਪੀਡ ਕੈਮਰਾ, ਡਰੋਨ, ਡਿਜੀਟਲ ਡਿਸਟੋਮੀਟਰ ਨਾਲ ਹੋਵੇਗਾ ਲੈਸ: ਡੀਜੀਪੀ ਗੌਰਵ…

Read More