ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਹੱਲ ਤਲਾਸ਼ਣ ਲਈ ਇੱਕ ਸਾਂਝੀ ਕਮੇਟੀ ਬਣਾਉਣ ਲਈ ਕਿਹਾ ਚੰਡੀਗੜ੍ਹ…