ਹਰਵਿੰਦਰ ਚੰਡੀਗੜ੍ਹ ਦੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਦਾ ਸ਼੍ਰੀ ਰਾਮ ਅਰਸ਼,ਮਨਮੋਹਨ ਸਿੰਘ ਦਾਊਂ ਤੇ ਸਾਥੀਆਂ ਵੱਲੋਂ ਲੋਕ ਅਰਪਣ
ਹਰਵਿੰਦਰ ਚੰਡੀਗੜ੍ਹ ਦੀ ਕਿਤਾਬ ‘ਹਿੰਦੀ ਸੇ ਪੰਜਾਬੀ ਸੀਖੇਂ’ ਦਾ ਸ਼੍ਰੀ ਰਾਮ ਅਰਸ਼, ਮਨਮੋਹਨ ਸਿੰਘ ਦਾਊਂ ਤੇ ਸਾਥੀਆਂ ਵੱਲੋਂ ਲੋਕ ਅਰਪਣ ਲੁਧਿਆਣਾ/ਚੰਡੀਗੜ੍ਹ-27 ਫ਼ਰਵਰੀ ਵਿਸ਼ਵ ਮਾਤ ਭਾਸ਼ਾ ਦਿਵਸ ਉਪਰੰਤ ਲਗਾਤਾਰ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਚੰਡੀਗੜ੍ਹ ਖੇਤਰ ਦੇ ਨਾਮਵਰ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਹਰਵਿੰਦਰ ਚੰਡੀਗੜ੍ਹ ਵੱਲੋਂ ਹਿੰਦੀ ਮਾਧਿਅਮ ਰਾਹੀਂ ਪੰਜਾਬੀ ਸਿਖਾਉਣ ਲਈ ਲਿਖੀ ਕਿਤਾਬ…