www.sursaanjh.com > 2024 > February

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਫਰਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ…

Read More

ਸਕੱਤਰੇਤ ਦੇ ਨਿੱਜੀ ਅਮਲੇ ਵਿੱਚ ਹੋਈਆਂ ਤਰੱਕੀਆਂ, ਮੁਲਾਜ਼ਮਾਂ ਨੇ ਦਿੱਤੀ ਵਧਾਈ

ਸਕੱਤਰੇਤ ਦੇ ਨਿੱਜੀ ਅਮਲੇ ਵਿੱਚ ਹੋਈਆਂ ਤਰੱਕੀਆਂ, ਮੁਲਾਜ਼ਮਾਂ ਨੇ ਦਿੱਤੀ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਫਰਵਰੀ: ਪੰਜਾਬ ਸਿਵਲ ਸਕੱਤਰੇਤ ਵਿੱਚ ਨਿੱਜੀ ਅਮਲਾ ਕਾਡਰ ਦੇ ਅਧਿਕਾਰੀਆਂ ਦੀਆਂ ਪਦ-ਉਨਤੀਆਂ ਦੇ ਹੁਕਮ ਜਾਰੀ ਹੋਏ। ਸਕੱਤਰੇਤ ਅਮਲਾ-2 ਸ਼ਾਖਾ ਵੱਲੋਂ ਜਾਰੀ ਕੀਤੇ ਇਹਨਾਂ ਹੁਕਮਾਂ ਮੁਤਾਬਿਕ ਸ੍ਰ. ਗੁਰਬਖਸ਼ ਸਿੰਘ ਪੁੱਤਰ ਸ੍ਰੀ ਦਵਾਰਕਾ ਦਾਸ, ਸਕੱਤਰ/ਮੰਤਰੀ ਨੂੰ, ‘ਦੀ ਪੰਜਾਬ ਸਿਵਲ…

Read More

ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

ਮੈਡੀਕਲ ਅਫਸਰ ਭਰਤੀ ਘੁਟਾਲਾ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਫਰਵਰੀ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ 2008-09 ਦੌਰਾਨ ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਵਿੱਚ ਕੀਤੇ ਘੁਟਾਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਦੁਆਰਾ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ)…

Read More

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ

ਕਿਲਾ ਰਾਏਪੁਰ ਪੇਂਡੂ ਓਲੰਪਿਕ ਖੇਡਾਂ 12 ਤੋਂ 14 ਫਰਵਰੀ ਤੱਕ ਹੋਣਗੀਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਫਰਵਰੀ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ…

Read More

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਭਿਲਾਸ਼ੀ ਪ੍ਰਾਜੈਕਟ ਜਲਦ ਹੀ ਪੂਰੀ ਤਰ੍ਹਾਂ ਹੋਵੇਗਾ ਕਾਰਜਸ਼ੀਲ, ਓਪੀਡੀ ਸੇਵਾਵਾਂ ਪਹਿਲਾਂ ਹੀ ਕਾਰਜਸ਼ੀਲ ਪੀ.ਆਈ.ਐਲ.ਬੀ.ਐਸ. ਦੇ ਕਾਰਜਸ਼ੀਲ ਹੋਣ ਉਪਰੰਤ, ਲੋਕ ਇਸ ਸੰਸਥਾ ਤੋਂ ਲਿਵਰ ਟ੍ਰਾਂਸਪਲਾਂਟ ਸਹੂਲਤ ਸਮੇਤ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਲਈ ਡਾਕਟਰੀ ਦੇਖਭਾਲ…

Read More

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ

ਸਪੀਕਰ ਸੰਧਵਾਂ ਨੇ ਪੰਜਾਬੀ ਭਾਸ਼ਾ ਦੀ ਹੋਂਦ ਬਚਾਉਣ ਲਈ ਕੀਤੀ ਨਿਵੇਕਲੀ ਪਹਿਲ ਪੰਜਾਬੀ ਭਾਸ਼ਾ ਨੂੰ ਜੈਮਿਨੀ ਏ.ਆਈ. (ਗੂਗਲ ਪਲੇਟਫਾਰਮ) ‘ਤੇ ਸ਼ਾਮਲ ਕਰਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਬੁੱਧੀਜੀਵੀਆਂ ਨਾਲ ਕੀਤੀ ਵਿਚਾਰ ਚਰਚਾ ਪੰਜਾਬੀ ਭਾਸ਼ਾ ਦੇ ਡੈਟਾ ਦੀ ਉਪਲੱਬਧਤਾ ਛੇ ਮਹੀਨਿਆਂ ‘ਚ ਕਰਾਉਣ ਲਈ ਰੋਡ ਮੈਪ ਤਿਆਰ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read More

ਕੈਨੇਡੀਅਨ ਇਕਨਾਮਿਕ ਮਾਈਗ੍ਰੇਸ਼ਨ ਵੀਜ਼ੇ ਲਈ ਟੈਸਟ ਦੀ ਸ਼ੁਰੂਆਤ

ਕੈਨੇਡੀਅਨ ਇਕਨਾਮਿਕ ਮਾਈਗ੍ਰੇਸ਼ਨ ਵੀਜ਼ੇ ਲਈ ਟੈਸਟ ਦੀ ਸ਼ੁਰੂਆਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 5 ਫਰਵਰੀ: ਪੀਅਰਸਨ ਇੰਡੀਆ ਨੇ ਆਪਣੇ  ਇੰਗਲਿਸ਼ ਲੈਂਗੂਏਜ ਪ੍ਰੋਫੀਸ਼ਿਐਂਸੀ ਟੈਸਟ ‘ਪੀਟੀਈ ਕੋਰ’ ਲਈ ਬੁਕਿੰਗ ਸ਼ੁਰੂ ਕੀਤੀ ਹੈ। ਪਿਛਲੇ ਸਾਲ  ਇਸ ਟੈਸਟ ਨੂੰ ਆਈਆਰਸੀਸੀ ਕੋਲੋਂ ਮਨਜ਼ੂਰੀ ਮਿਲੀ ਸੀ। ਡਾਇਰੈਕਟਰ, ਪ੍ਰਭੁਲ ਰਵਿੰਦਰਨ ਨੇ ਇੱਥੇ ਦੱਸਿਆ ਕਿ ਹੁਣ ਕੈਨੇਡੀਅਨ ਨਾਗਰਿਕਤਾ ਲਈ ਸਥਾਈ ਇਕਨਾਮਿਕ ਇਮੀਗ੍ਰੇਸ਼ਨ ਦੇ ਉਦੇਸ਼ਾਂ ਲਈ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਦਾ ਸਬੂਤ ਪੇਸ਼ ਕਰਨ ਲਈ ਵੀ ਇਸ ਟੈਸਟ ਦਾ ਸਹਾਰਾ ਲਿਆ ਜਾ ਸਕਦਾ…

Read More

ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ

ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ ਪਰਵਾਸ ਨੂੰ ਪੁੱਠਾ ਹੇੜ ਆਉਣ ਤੋਂ ਬਾਗ਼ੋ-ਬਾਗ਼ ਨਜ਼ਰ ਆਏ ਐਨ.ਆਰ.ਆਈਜ਼. ਚਮਰੋੜ ਪੱਤਣ (ਪਠਾਨਕੋਟ) (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।…

Read More

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚਮਰੋੜ ਪੱਤਣ (ਪਠਾਨਕੋਟ) (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ…

Read More

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਚਮਰੋੜ ਪੱਤਣ (ਪਠਾਨਕੋਟ)…

Read More
English Hindi Punjabi