ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ
ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ…