www.sursaanjh.com > 2024 > February

3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

3,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫ਼ਰਵਰੀ:   ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ…

Read More

ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 20 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ…

Read More

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ…

Read More

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ…

Read More

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ:  ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ…

Read More

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦਾ ਸਨਮਾਨ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ਤੇ: ਸ਼ੇਰਗਿੱਲ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦਾ ਸਨਮਾਨ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ਤੇ: ਸ਼ੇਰਗਿੱਲ ਦੁਨੀਆਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਭਾਰਤ ਦੇ ਵਿਕਾਸ ਦੀ ਕਹਾਣੀ ਬਾਰੇ ਉਤਸੁਕ: ਸ਼ੇਰਗਿੱਲ ਮਿਊਨਿਖ ਸੁਰੱਖਿਆ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਯਤਨਾਂ ਦੀ ਸ਼ਲਾਘਾ: ਸ਼ੇਰਗਿੱਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ 16 ਤੋਂ 18 ਫਰਵਰੀ ਤੱਕ ਜਰਮਨੀ ਦੇ ਮਿਊਨਿਖ ਸ਼ਹਿਰ ਵਿੱਚ ਹੋਈ ਤਿੰਨ-ਰੋਜ਼ਾ ਮਿਊਨਿਖ ਸੁਰੱਖਿਆ ਕਾਨਫਰੰਸ ਵਿੱਚ ਸੱਦਾ ਦਿੱਤਾ ਗਿਆ, ਜਿਸ ਦੌਰਾਨ ਉਨ੍ਹਾਂ ਤਿੰਨ ਤੋਂ ਚਾਰ ਅਹਿਮ ਪ੍ਰੋਗਰਾਮਾਂ ਬਾਰੇ ਗੱਲਬਾਤ ਕੀਤੀ। ਇਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਡਿਪਲੋਮੈਟਾਂ, ਨੇਤਾਵਾਂ…

Read More

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਸਮੇਂ ਦੀ ਲੋੜ ਦੱਸਿਆ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇਃ ਮੁੱਖ ਮੰਤਰੀਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਪੰਜਾਬੀ ਗੀਤਕਾਰ ਅਤੇ ਲੇਖਕ-ਰਣਜੋਧ ਰਾਣਾ ਸਨਮਾਨਿਤ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਪੰਜਾਬੀ ਗੀਤਕਾਰ ਅਤੇ ਲੇਖਕ-ਰਣਜੋਧ ਰਾਣਾ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-41 ਸਥਿਤ ਦਫਤਰ ਵਿਖੇ ਪੰਜਾਬੀ ਦੇ ਸਿਰਕੱਢ ਗੀਤਕਾਰ ਅਤੇ ਲੇਖਕ ਰਣਜੋਧ ਸਿੰਘ ਰਾਣਾ ਨੂੰ ਸਨਮਾਨਿਤ ਕਰਨ ਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸੰਸਥਾ ਦੇ ਦਫਤਰ ਪਹਿਲੀ…

Read More

ਲਖਵਿੰਦਰ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ

ਲਖਵਿੰਦਰ ਜੌਹਲ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਾਰਜਕਾਰਨੀ ਕਮੇਟੀ  ਲਈ ਪੰਦਰਾਂ ਮੈਂਬਰੀ ਪੈਨਲ ਵੀ ਜਾਰੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: 3 ਮਾਰਚ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ, ਡਾਃ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ…

Read More

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਹਾੜ੍ਹੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਫ਼ਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫ਼ਰਵਰੀ: ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19…

Read More