ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ
ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ: ਹਰਪਾਲ ਸਿੰਘ ਚੀਮਾ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ…