ਕਲਾ ਭਵਨ ਦੇ ਵਿਹੜੇ ਸਜੀ ਕਾਵਿ ਮਹਿਫਲ
ਕਲਾ ਭਵਨ ਦੇ ਵਿਹੜੇ ਸਜੀ ਕਾਵਿ ਮਹਿਫਲ ਚੰਡੀਗੜ੍ਹ ਤੇ ਮੋਹਾਲੀ ਦੇ ਕਵੀਆਂ ਦਾ ਕਵੀ ਦਰਬਾਰ ਹੋਇਆ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 8 ਫਰਵਰੀ: ਪੰਜਾਬ ਕਲਾ ਭਵਨ ਵਿਖੇ ਲੋਕ ਮੰਚ ਪੰਜਾਬ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਕਾਵਿ ਮਹਿਫਲ ਸਜਾਈ ਗਈ, ਜਿਸ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕੀਤੀ।…