ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ ਗ੍ਰਿਫ਼ਤਾਰ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਕਰਦੇ ਸਨ ਸਪਲਾਈ- ਡੀ.ਜੀ.ਪੀ. ਗੌਰਵ ਯਾਦਵ  ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਮੱਧ ਪ੍ਰਦੇਸ਼-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ…

Read More

ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਦਿੱਤਾ ਜ਼ੋਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ  ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ…

Read More

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ ਹਿੰਡਨ ਤੋਂ ਅਦਮਪੁਰ ਲਈ ਸ਼ੁਰੂ ਹੋਈ ਪਹਿਲੀ ਫਲਾਈਟ ਰਾਹੀ ਪਹੁੰਚੇ ਸ਼ੇਰਗਿੱਲ ਆਦਮਪੁਰ (ਜਲੰਧਰ) (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।ਇਹ  ਸ਼ਬਦ  ਭਾਜਪਾ  ਦੇ ਕੌਮੀ  ਬੁਲਾਰੇ  ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ। ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ ਦਿਨ ਇੱਕ ਇਤਿਹਾਸਕ ਦਿਨ ਹੋਣ ਦੇਨਾਲ-ਨਾਲ ਪੰਜਾਬ ਦੇ ਵਸਨੀਕਾਂ ਖਾਸ ਕਰਕੇ ਦੋਆਬਾ-ਜਲੰਧਰ  ਅਤੇ  ਹਿਮਾਚਲ ਪ੍ਰਦੇਸ਼  ਤੇ ਪੰਜਾਬ  ਦੀ ਸਰਹੱਦ ਨਾਲ  ਲੱਗਦੇ ਇਲਾਕਿਆਂ  ਲਈ ਬਹੁਤ  ਖੁਸ਼ੀ ਦਾ ਮੌਕਾ ਹੈ। ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਇਸ ਉਡਾਣ ਨੂੰ ਸ਼ੁਰੂ ਕਰਨ ਦੀ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਭਾਜਪਾ  ਬੁਲਾਰੇ  ਨੇ ਖੁਲਾਸਾ ਕੀਤਾ  ਕਿ ਆਦਮਪੁਰ ਹਵਾਈ  ਅੱਡੇ ‘ਤੇ ਨਵਾਂ ਟਰਮੀਨਲ  150 ਕਰੋੜ ਰੁਪਏ ਤੋਂ ਵੱਧ ਦੀ ਲਾਗਤ  ਨਾਲ ਬਣਾਇਆ ਗਿਆ ਹੈ  ਅਤੇ ਇੱਥੋਂ ਹਵਾਈ ਆਵਾਜਾਈ  ਬਹੁਤ ਵਧੀਆ ਹੋਵੇਗੀ। ਸ਼ੇਰਗਿੱਲ ਨੇ ਦੱਸਿਆ ਕਿ ਲੋਕਾਂ ਦੀ ਪੁਰਜ਼ੋਰ ਮੰਗ ਦੇ ਮੱਦੇਨਜ਼ਰ ਉਨ੍ਹਾਂ ਨੇ ਇਸ ਉਡਾਣ ਨੂੰ ਸ਼ੁਰੂ ਕਰਵਾਉਣ ਲਈ ਪਹਿਲਕਦਮੀ ਵੀ ਕੀਤੀ ਸੀ ਅਤੇ ਦੋ ਤਿੰਨ  ਵਾਰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨੂੰ ਵੀ ਮਿਲੇ ਸਨ ਤੇ ਉਨ੍ਹਾਂ ਨੂੰ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਸੀ।ਉਨ੍ਹਾਂ ਕਿਹਾ  ਕਿ ਅੱਜ ਦੀ  ਇਸ  ਉਡਾਣ ਦੀ ਸ਼ੁਰੂਆਤ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗੀ, ਜੋ ਕਿ ਪੰਜਾਬ ਦੇ ਹਵਾਬਾਜ਼ੀ ਖੇਤਰ ਦੇ ਵਿਕਾਸ ਵਿੱਚ ਇੱਕ ਲੰਬਾ ਰਸਤਾ ਤੈਅ ਕਰੇਗੀ।ਇਸ  ਦੌਰਾਨ ਉਨ੍ਹਾਂ ਨੇ ਮੰਗ ‘ਤੇ ਵਿਚਾਰ ਕਰਨ ਅਤੇ ਇਸਨੂੰ ਜਲਦੀ ਸੰਭਵ ਬਣਾਉਣ ਲਈ ਸਿੰਧੀਆ ਦਾ ਧੰਨਵਾਦ ਕੀਤਾ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਆਦਮਪੁਰ ਤੋਂ ਦਿੱਲੀ ਤੱਕ ਦੇ ਸਫਰ ਦੀ ਸਹੂਲਤ ਹੋਵੇਗੀ, ਸਗੋਂ ਆਦਮਪੁਰ ਤੋਂ ਨਾਂਦੇੜ ਸਾਹਿਬ, ਬੈਂਗਲੁਰੂ, ਮੁੰਬਈ ਅਤੇ ਜੈਪੁਰ ਵਿਚਕਾਰ ਸੰਪਰਕ ਸਥਾਪਿਤ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਇੱਕ  ਬਹੁਤ ਹੀ ਮਹੱਤਵਪੂਰਨ ਕਦਮ ਹੈ, ਕਿਉਂਕਿ  ਇਹ  ਵਪਾਰੀਆਂ, ਸੈਰ ਸਪਾਟਾ  ਖੇਤਰ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਮੱਥਾ ਟੇਕਣ ਦੇ ਚਾਹਵਾਨ ਸ਼ਰਧਾਲੂਆਂ ਲਈ ਬੇਹੱਦ ਸਹਾਈ ਹੋਵੇਗਾ। ਜ਼ਿਕਰਯੋਗ  ਹੈ ਕਿ 10 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਸਮੇਤ 12 ਨਵੇਂ ਟਰਮੀਨਲ ਇਮਾਰਤਾਂ ਦਾ ਉਦਘਾਟਨ ਕੀਤਾ ਸੀ।…

Read More

ਸਮਾਜ ਸੇਵਕ ਗੁਰਮੇਲ ਸਿੰਘ ਮੋਜੋਵਾਲ ਦਾ ਕਰਵਾਇਆ ਗਿਆ ਰੂਬਰੂ

ਸਮਾਜ ਸੇਵਕ ਗੁਰਮੇਲ ਸਿੰਘ ਮੋਜੋਵਾਲ ਦਾ ਕਰਵਾਇਆ ਗਿਆ ਰੂਬਰੂ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਪ੍ਰਸਿੱਧ ਗਜ਼ਲ ਉਸਤਾਦ ਸ੍ਰੀ ਸਿਰੀ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ। ਸ਼ੁਰੂ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆ ਆਖਿਆ ਅਤੇ…

Read More

ਵੱਡੇ ਪੱਧਰ ‘ਤੇ ਮਨਾਈ ਜਾਵੇਗੀ ਬਾਬਾ ਸਾਹਿਬ ਅੰਬੇਡਕਰ ਜੀ ਦੀ ਜੈਅੰਤੀ

ਵੱਡੇ ਪੱਧਰ ‘ਤੇ ਮਨਾਈ ਜਾਵੇਗੀ ਬਾਬਾ ਸਾਹਿਬ ਅੰਬੇਡਕਰ ਜੀ ਦੀ ਜੈਅੰਤੀ ਚੰਡੀਗੜ੍ਹ 31 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਖਿਜ਼ਰਾਬਾਦ ਵਿਖੇ 14 ਅਪ੍ਰੈਲ ਨੂੰ ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਉਣ ਦੇ ਸਬੰਧ ਵਿੱਚ ਨੌਜਵਾਨਾਂ ਦੀ ਭਰਵੀਂ ਮੀਟਿੰਗ ਹੋਈ। ਆਮ ਆਦਮੀ ਪਾਰਟੀ ਯੂਥ ਆਗੂ ਡਾਕਟਰ ਜਗਤਾਰ ਸਿੰਘ ਖਿਜਰਾਬਾਦ ਉਪਰਲੀ ਪੱਟੀ…

Read More

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਭੇਂਟ

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਭੇਂਟ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ) 30 ਮਾਰਚ: ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ …

Read More

ਐਮ.ਪੀ. ਪ੍ਰਨੀਤ ਕੌਰ ਨੇ ਯੂਥ ਕਾਂਗਰਸ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਭਾਜਪਾ ‘ਚ ਕੀਤਾ ਸਵਾਗਤ

ਐਮ.ਪੀ. ਪ੍ਰਨੀਤ ਕੌਰ ਨੇ ਯੂਥ ਕਾਂਗਰਸ ਪ੍ਰਧਾਨ ਚੌਧਰੀ ਅਮਨਦੀਪ ਸਿੰਘ ਦਾ ਭਾਜਪਾ ‘ਚ ਕੀਤਾ ਸਵਾਗਤ ਅਜਿਹੇ ਨੌਜਵਾਨ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਨੌਜਵਾਨਾਂ ਦਾ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਵਿੱਚ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ: ਐਮ.ਪੀ.ਪਟਿਆਲਾ ਸ਼ਨੀਵਾਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ…

Read More

ਲੋਕ ਹਿੱਤ ਮਿਸ਼ਨ ਦੀ ਵਿਸ਼ਾਲ ਮੀਟਿੰਗ ਵਿੱਚ ਸਰਗਰਮੀਆਂ ਸਬੰਧੀ ਵਿਚਾਰ ਚਰਚਾ ਹੋਈ

ਲੋਕ ਹਿੱਤ ਮਿਸ਼ਨ ਦੀ ਵਿਸ਼ਾਲ ਮੀਟਿੰਗ ਵਿੱਚ ਸਰਗਰਮੀਆਂ ਸਬੰਧੀ ਵਿਚਾਰ ਚਰਚਾ ਹੋਈ ਚੰਡੀਗੜ੍ਹ  30 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਹਿੱਤ ਮਿਸ਼ਨ ਦੀ ਮਾਜਰੀ ਬਲਾਕ ਵਿਖੇ ਵਿਸ਼ਾਲ ਮੀਟਿੰਗ ਹੋਈ, ਜਿਸ ਵਿਚ ਨਵੀਆਂ ਨਿਯੁਕਤੀਆਂ ਕਰਨ ਅਤੇ ਸਰਗਰਮੀਆਂ ਤੇਜ਼ ਕਰਨ ਸਬੰਧੀ ਵਿਚਾਰ ਕੀਤਾ ਗਿਆ। ਇਸ ਸਬੰਧੀ ਗੁਰਮੀਤ ਸਿੰਘ ਸਾਂਟੂ, ਸੁੱਖਦੇਵ ਸਿੰਘ ਸੁੱਖਾ ਕੰਸਾਲਾ, ਰਵਿੰਦਰ ਸਿੰਘ…

Read More

ਸ਼ਹੀਦ ਭਗਤ ਸਿੰਘ ਨੂੰ ਮਹਾਨ ਮਨੁੱਖ ਨਾ ਬਣਾ ਕੇ, ਆਮ ਇਨਸਾਨ ਵੱਜੋਂ ਪੇਸ਼ ਕਰਦੀ ਸੰਜੀਵਨ ਦੀ ਨਾਟ-ਪੁਸਤਕ ‘ਸਰਦਾਰ’ ਹੋਈ ਲੋਕ-ਅਰਪਣ

ਸ਼ਹੀਦ ਭਗਤ ਸਿੰਘ ਨੂੰ ਮਹਾਨ ਮਨੁੱਖ ਨਾ ਬਣਾ ਕੇ, ਆਮ ਇਨਸਾਨ ਵੱਜੋਂ ਪੇਸ਼ ਕਰਦੀ ਸੰਜੀਵਨ ਦੀ ਨਾਟ-ਪੁਸਤਕ ‘ਸਰਦਾਰ’ ਹੋਈ ਲੋਕ-ਅਰਪਣ ਸੰਜੀਵਨ ਨੇ ਲੰਗੂਰਾਂ ਅਤੇ ਅੰਗੂਰਾਂ ਦੇ ਪ੍ਰਤੀਕ ਵਰਤਕੇ ਅੱਜ ਦੀ ਭਵਿੱਖਤ ਪੀੜ੍ਹੀ ਨੂੰ ਸੁਚੇਤ ਕਰਨ ਦਾ ਖੂਬਸੂਰਤ ਉਪਰਾਲਾ ਕੀਤਾ ਹੈ – ਦਵਿੰਦਰ ਦਮਨ ਸੰਜੀਵਨ ਸਾਢੇ ਚਾਰ ਦਹਾਕਿਆਂ ਤੋਂ ਰੰਗਮੰਚ, ਸਾਹਿਤ ਤੇ ਸਭਿਆਚਾਰ ਦੇ ਖੇਤਰ ਵਿੱਚ…

Read More

ਕੱਚੀ ਪੈਂਨਸਿਲ ਐਂਟਰਟੇਨਮੈਂਟ ਵੱਲੋਂ ਪਦਮਸ੍ਰੀ ਅਨੁਰਾਧਾ ਪੌੜਵਾਲ ਦਾ ਗਾਇਆ ਹਿੰਦੀ ਲੋਰੀ ਗੀਤ ”ਚੰਦਾ ਮੇਰੇ” ਕੀਤਾ ਗਿਆ ਰਲੀਜ਼ – ਨਿਤਿਨ ਅਰੋੜਾ

ਕੱਚੀ ਪੈਂਨਸਿਲ ਐਂਟਰਟੇਨਮੈਂਟ ਵੱਲੋਂ ਪਦਮਸ੍ਰੀ ਅਨੁਰਾਧਾ ਪੌੜਵਾਲ ਦਾ ਗਾਇਆ ਹਿੰਦੀ ਲੋਰੀ ਗੀਤ ”ਚੰਦਾ ਮੇਰੇ” ਕੀਤਾ ਗਿਆ ਰਲੀਜ਼ – ਨਿਤਿਨ ਅਰੋੜਾ ਸੰਗੀਤ ਪ੍ਰੇਮੀਆਂ ਵੱਲੋਂ ਬੇਸਬਰੀ ਨਾਲ਼ ਕੀਤਾ ਜਾ ਰਿਹਾ ਇਸ ਗੀਤ ਦਾ ਇੰਤਜ਼ਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਾਰਚ: ਹਿੰਦੀ ਗਾਇਕੀ ਜਗਤ ਦੀ ਪ੍ਰਸਿੱਧ ਗਾਇਕਾ ਪਦਮਸ੍ਰੀ ਅਨੁਰਾਧਾ ਪੌੜਵਾਲ ਵੱਲੋਂ ਗਾਇਆ ਗਿਆ ਹਿੰਦੀ ਲੋਰੀ ਗੀਤ…

Read More