ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ: ਪ੍ਰਨੀਤ ਕੌਰ
ਅੱਜ ਚੰਡੀਗੜ੍ਹ ‘ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ ‘ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ ‘ਚ ਸ਼ਾਮਲ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ: ਪ੍ਰਨੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ…