34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

34.70 ਲੱਖ ਰਿਸ਼ਵਤ ਲੈਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ 34.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ…

Read More

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ

ਮੋਹਾਲੀ ਪ੍ਰੈਸ ਕਲੱਬ ਦੀ ਚੋਣ ’ਚ ਸੁਖਦੇਵ ਪਟਵਾਰੀ ਪ੍ਰਧਾਨ ਅਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਚੁਣੇ ਗਏ ਚੰਡੀਗੜ੍ਹ 27 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੱਤਰਕਾਰਾਂ ਦੀ ਸਿਰਮੌਰ ਸੰਸਥਾ ‘ਮੋਹਾਲੀ ਪ੍ਰੈੱਸ ਕਲੱਬ’ ਦੀ ਸਾਲ 2024-25 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿਚ ਪਟਵਾਰੀ-ਸ਼ਾਹੀ ਗਰੁੱਪ ਜੇਤੂ ਰਿਹਾ। ਦੱਸਣਯੋਗ ਹੈ ਕਿ ਇਸ ਚੋਣ ਵਿਚ ਪਟਵਾਰੀ-ਗੁਰਮੀਤ ਸ਼ਾਹੀ…

Read More

ਬਦਲਾਖੋਰੀ ਨੀਤੀ ਦੇਸ਼ ਲਈ ਘਾਤਕ ਹੁੰਦੀ ਹੈ : ਗੁਰਿੰਦਰ ਸਿੰਘ

ਬਦਲਾਖੋਰੀ ਨੀਤੀ ਦੇਸ਼ ਲਈ ਘਾਤਕ ਹੁੰਦੀ ਹੈ : ਗੁਰਿੰਦਰ ਸਿੰਘ ਮਾਜਰੀ / ਮੁੱਲਾਂਪੁਰ ਗਰੀਬਦਾਸ 27 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਵਰਗੇ ਲੋਕਤੰਤਰ ਦੇਸ਼ ਵਿੱਚ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬੁਰੀ ਤਰ੍ਹਾਂ ਦਬਾਉਣਾ ਅਤੇ ਡਰਾ ਕੇ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨਾ ਕੋਈ ਚੰਗੀਆਂ ਨੀਤੀਆਂ ਦੀਆ ਨਿਸ਼ਾਨੀਆਂ ਨਹੀਂ ਹਨ। ਇਸ ਤਰਾਂ ਬਦਲਾਖੋਰੀ ਦੀ…

Read More

ਗੋਲੂ ਪਹਿਲਵਾਨ ਦੇ ਅਖਾੜੇ ਦੇ ਜਸਪੂਰਨ ਸਿੰਘ ਪਹਿਲਵਾਨ ਨੇ ਜਿੱਤਿਆ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ

ਗੋਲੂ ਪਹਿਲਵਾਨ ਦੇ ਅਖਾੜੇ ਦੇ ਜਸਪੂਰਨ ਸਿੰਘ ਪਹਿਲਵਾਨ ਨੇ ਜਿੱਤਿਆ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ ਚੰਡੀਗੜ੍ਹ 27  ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੋਲੂ ਪਹਿਲਵਾਨ ਦੇ ਅਖਾੜਾ ਮੁੱਲਾਂਪੁਰ ਗਰੀਬਦਾਸ ਦਾ ਪਹਿਲਵਾਨ ਜਸਪੂਰਨ ਸਿੰਘ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਛਾਇਆ ਹੋਇਆ ਹੈ। ਉਸ ਨੇ ਇੱਕ ਵਾਰ ਫਿਰ ਪੰਜਾਬ ਕੇਸਰੀ ਦਾ ਖਿਤਾਬ ਜਿੱਤ…

Read More

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ ‘ਤੇ ਬੂਟਲੇਗਰਸ ‘ਤੇ ਰੱਖੇਗਾ ਕੜੀ ਨਜ਼ਰ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪੀਈਟੀਸੀ ਵਰੁਣ ਰੂਜਮ ਨਾਲ ਡੀਸੀਜ਼ ਤੇ ਸੀਪੀਜ਼/ਐਸਐਸਪੀਜ਼ ਦੀ ਸੂਬਾ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ  ਪੰਜਾਬ ਦੇ 10 ਸਰਹੱਦੀ ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਮਜ਼ਬੂਤ ਅੰਤਰ-ਰਾਜੀ ਨਾਕੇ ਸਥਾਪਿਤ ਗੈਰ-ਕਾਨੂੰਨੀ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲੇ ਵਿਅਕਤੀਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ…

Read More

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਲੋਕ ਸਭਾ ਚੋਣਾਂ-2024: ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਪ੍ਰਕਿਰਿਆ ਨੂੰ ਹੋਰ ਸੁਚੱਜੀ ਅਤੇ ਪਾਰਦਰਸ਼ੀ ਬਣਾਉਣ ਲਈ…

Read More

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੋਮਣੀ ਪੱਤਰਕਾਰ ਸ੍ਰੀ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ…

Read More

ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ…

Read More

ਦਲਿਤ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਨੂੰ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ – ਕੈਂਥ 

ਦਲਿਤ ਆਗੂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਹਰਪਾਲ ਸਿੰਘ ਚੀਮਾ ਨੂੰ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ – ਕੈਂਥ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੀ ਕੈਬਨਿਟ ਭ੍ਰਿਸ਼ਟਾਚਾਰ ਦੇ ਦੋਸ਼ਾ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੰਤਰੀਆਂ ਸਮੇਤ ਦਿੱਲੀ ਸ਼ਰਾਬ ਘੋਟਾਲਾ…

Read More

ਸਾਹਿਤਕ ਇਕੱਤਰਤਾ ਵਿਚ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ

ਸਾਹਿਤਕ ਇਕੱਤਰਤਾ ਵਿਚ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਸਾਹਿਤ ਵਿਗਿਆਨ ਕੇਂਦਰ  ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਸ਼ਹੀਦ ਭਗਤ ਸਿੰਘ ਜੀ ਨੂੰ ਕਵਿਤਾਵਾਂ, ਗੀਤਾਂ ਅਤੇ ਭਾਸ਼ਨ ਰਾਹੀਂ ਯਾਦ ਕੀਤਾ ਗਿਆ। ਕੇਂਦਰ ਦੇ ਸਰਪ੍ਰਸਤ ਡਾ: ਅਵਤਾਰ ਸਿੰਘ ਪਤੰਗ ਨੇ ਕਿਹਾ…

Read More