ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ…

Read More

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ…

Read More

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ…

Read More

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ  

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ   ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ:   ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…

Read More

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ…

Read More

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ : ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ…

Read More

ਸਾਹਿਤਕ ਸੱਥ ਖਰੜ ਦੀ ਇਕੱਤਰਤਾ ’ਚ ‘ਸ਼ਿਵਾਲਿਕ’ ਮੈਗਜ਼ੀਨ ਹੋਇਆ ਲੋਕ ਅਰਪਣ

ਸਾਹਿਤਕ ਸੱਥ ਖਰੜ ਦੀ ਇਕੱਤਰਤਾ ’ਚ ‘ਸ਼ਿਵਾਲਿਕ’ ਮੈਗਜ਼ੀਨ ਹੋਇਆ ਲੋਕ ਅਰਪਣ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਸਾਹਿਤਕ ਸੱਥ ਖਰੜ ਦੀ ਇਕੱਤਰਤਾ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਸਵਿੰਦਰ ਸਿੰਘ ਕਾਈਨੌਰ, ਪ੍ਰਿੰਸੀਪਲ ਸਤਨਾਮ ਸਿੰਘ ਛੋਕਰ ਅਤੇ ਸ਼ੌਕ ਇੰਦਰ ਸਿੰਘ ਕੋਰਾ ਦੀ ਪ੍ਰਧਾਨਗੀ ਹੇਠ ਹੋਈl ਇਸ ਮੀਟਿੰਗ ’ਚ ਨਾਮਵਰ ਸ਼ਖਸੀਅਤਾਂ ਪ੍ਰਿੰਸੀਪਲ ਸਤਨਾਮ ਸਿੰਘ ਸ਼ੋਕਰ…

Read More

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ 

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼  ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼ ਅਤੇ ਐਸਐਚਓਜ਼ ਨੂੰ ਜਾਣੂ ਕਰਵਾਉਣ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ…

Read More

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਐਸ.ਡੀ.ਐਮ. ਦਫ਼ਤਰ ਦਾ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐਸ.ਡੀ.ਐਮ.-2, ਅੰਮ੍ਰਿਤਸਰ ਦੇ ਦਫ਼ਤਰ ਵਿਖੇ ਤਾਇਨਾਤ ਤਿਲਕ ਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ…

Read More

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4,000 ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ।…

Read More