ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ…