ਪੰਜਾਬ ਯੂਨੀਵਰਸਿਟੀ ਵਲੋਂ ਨਿੰਦਰ ਘੁਗਿਆਣਵੀ ਨੂੰ ‘ਸਾਹਿਤ ਰਤਨ” ਮਿਲੇਗਾ ਕੱਲ੍ਹ

ਪੰਜਾਬ ਯੂਨੀਵਰਸਿਟੀ ਵਲੋਂ ਨਿੰਦਰ ਘੁਗਿਆਣਵੀ ਨੂੰ ‘ਸਾਹਿਤ ਰਤਨ” ਮਿਲੇਗਾ ਕੱਲ੍ਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਾਰਚ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ 7 ਮਾਰਚ ਨੂੰ ਆਪਣੀ 71ਵੀਂ ਕਨਵੋਕੇਸ਼ਨ ਮੌਕੇ 48 ਸਾਲ ਦੀ ਉਮਰ ਵਿਚ 68 ਕਿਤਾਬਾਂ ਦੇ ਲੇਖਕ ਨਿੰਦਰ ਘੁਗਿਆਣਵੀ ਨੂੰ ‘ਸਾਹਿਤ ਰਤਨ’ ਦੇਣ ਦਾ ਐਲਾਨ ਕੀਤਾ ਗਿਆ ਹੈ। ਸ਼੍ਰੀ ਘੁਗਿਆਣਵੀ ਪਹਿਲੇ ਪੰਜਾਬੀ ਲੇਖਕ ਹਨ,…

Read More