ਸਮਾਜ ਦੀ ਖੁਸ਼ਹਾਲੀ ਅਤੇ ਸਿਰਜਣਾਤਮਿਕਤਾ ਲਈ ਬੌਧਿਕ ਸੰਪਦਾ ਦਾ ਅਧਿਕਾਰ

ਸਮਾਜ ਦੀ ਖੁਸ਼ਹਾਲੀ ਅਤੇ ਸਿਰਜਣਾਤਮਿਕਤਾ ਲਈ ਬੌਧਿਕ ਸੰਪਦਾ ਦਾ ਅਧਿਕਾਰ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪਰੈਲ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਕੌਮਾਂਤਰੀ ਬੌਧਿਕ ਸੰਪਦਾ  ਅਧਿਕਾਰ  ਦਿਵਸ  ਦੇ ਮੌਕੇ  “ਨਵੀਨਤਾ ਤੇ ਸਿਰਜਣਾਤਮਿਕਤਾ ਦੇ ਭਵਿੱਖ ਦੀ ਉਸਾਰੀ ਲਈ  ਬੌਧਿਕ ਸੰਪਦਾ ਅਤੇ ਸਥਾਈ ਵਿਕਾਸ ਦੇ ਟੀਚੇ” ਦੇ ਵਿਸ਼ੇ ਤੇ ਇਕ ਸੈਮੀਨਾਰ ਆਯੋਜਨ ਕਰਵਾਇਆ ਗਿਆ। ਇਸ ਸੈਮੀਨਾਰ…

Read More

28 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ ਅਮਲੋਹ ਤੇ ਮੰਡੀਗੌਬਿੰਦਗੜ ਵਿੱਚ ਹੋਵੇਗਾ ਭਰਵਾਂ ਸਵਾਗਤ – ਰਾਜੂ ਖੰਨਾ

28 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਦਾ ਅਮਲੋਹ ਤੇ ਮੰਡੀਗੌਬਿੰਦਗੜ ਵਿੱਚ ਹੋਵੇਗਾ ਭਰਵਾਂ ਸਵਾਗਤ – ਰਾਜੂ ਖੰਨਾ ਅਮਲੋਹ ਤੇ ਮੰਡੀਗੌਬਿੰਦਗੜ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਹੋਣਗੀਆਂ ਭਰਵੀਆਂ ਮੀਟਿੰਗਾਂ ਅਮਲੋਹ (ਸੁਰ ਸਾਂਝ  ਡੌਟ ਕਾਮ ਬਿਊਰੋ), 26 ਅਪ੍ਰੈਲ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਸ ਬਿਕਰਮਜੀਤ…

Read More

ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਏਜੀਟੀਐਫ ਪੰਜਾਬ ਦੀਆਂ 12 ਟੀਮਾਂ ਨੇ 48 ਘੰਟਿਆਂ ਵਿੱਚ ਇਸ ਕਾਰਵਾਈ ਨੂੰ ਦਿੱਤਾ ਅੰਜ਼ਾਮ: ਡੀਜੀਪੀ ਗੌਰਵ ਯਾਦਵ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਏਜੀਟੀਐਫ ਪੰਜਾਬ ਦੀਆਂ 12 ਟੀਮਾਂ ਨੇ 48 ਘੰਟਿਆਂ ਵਿੱਚ ਇਸ ਕਾਰਵਾਈ ਨੂੰ ਦਿੱਤਾ ਅੰਜ਼ਾਮ: ਡੀਜੀਪੀ ਗੌਰਵ ਯਾਦਵ ਪੁਲਿਸ ਟੀਮਾਂ ਨੇ ਉਨ੍ਹਾਂ ਦੇ…

Read More

ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ ਵਰਮਾ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਮੰਡੀਆਂ ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਅੰਦਰ ਭੁਗਤਾਨ ਲਈ ਵਚਨਬੱਧ: ਅਨੁਰਾਗ…

Read More

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ

ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ-ਇੰਦਰਜੀਤ ਸਿੰਘ ਜਾਵਾ), 26 ਅਪਰੈਲ: ਸਰਕਾਰੀ ਪ੍ਰਾਇਮਰੀ ਸਕੂਲ ਬੱਲੋਮਾਜਰਾ ਵਿਖੇ ਅੱਜ ਸ. ਠਾਕਰ ਸਿੰਘ ਯਾਦਗਾਰੀ ਵਜੀਫ਼ਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋ. ਨਿਰਮਲ ਸਿੰਘ ਅਤੇ ਓਹਨਾਂ ਦੇ ਸਪੁੱਤਰ ਗੁਰਦੀਪ ਸਿੰਘ ਨੇ ਆਪਣੇ ਵਡੇਰਿਆਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਸਕੂਲੀ ਬੱਚਿਆਂ ਨੂੰ…

Read More

ਮਿਹਨਤੀ ਵਿਦਿਆਰਥੀਆਂ ਨੂੰ ਐਸ ਓ ਆਈ ਵਿੱਚ ਦਿੱਤੇ ਜਾ ਰਹੇ ਨੇ ਵੱਡੇ ਮਾਣ – ਰਾਜੂ ਖੰਨਾ

ਮਿਹਨਤੀ ਵਿਦਿਆਰਥੀਆਂ ਨੂੰ ਐਸ ਓ ਆਈ ਵਿੱਚ ਦਿੱਤੇ ਜਾ ਰਹੇ ਨੇ ਵੱਡੇ ਮਾਣ – ਰਾਜੂ ਖੰਨਾ ਮਾਲਵਾ ਜੋਨ 3 ਦੇ ਪ੍ਰਧਾਨ ਗੁਰਕੀਰਤ  ਸਲਾਣਾ ਦਾ ਕੀਤਾ ਵਿਸ਼ੇਸ਼ ਸਨਮਾਨ ਅਮਲੋਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਵਿੱਚ ਮਿਹਨਤੀ ਵਿਦਿਆਰਥੀਆਂ ਨੂੰ ਜੱਥੇਬੰਦੀ ਵਿੱਚ ਵੱਡ ਅਹੁਦੇ ਦੇ ਕੇ ਮਾਣ…

Read More

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ. ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।…

Read More

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ ਮੁੱਖ ਚੋਣ ਅਧਿਕਾਰੀ ਨੇ ਨਿਰਪੱਖ ਚੋਣ ਅਮਲ ਨੇਪਰੇ ਚੜ੍ਹਾਉਣ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ੁਾਟ ਕਾਮ ਬਿਊਰੋ), 25 ਅਪ੍ਰੈਲ: ਲੋਕ ਸਭਾ ਚੋਣਾਂ…

Read More

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read More

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ…

Read More