ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਵੱਲੋਂ ਸਿਰਮੌਰ ਕਵੀ ਸੁਰਜੀਤ ਪਾਤਰ ਨੂੰ ਦਿੱਤੀ ਗਈ ਭਾਵਪੂਰਤ-ਸ਼ਰਧਾਂਜਲੀ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਵੱਲੋਂ ਸਿਰਮੌਰ ਕਵੀ ਸੁਰਜੀਤ ਪਾਤਰ ਨੂੰ ਦਿੱਤੀ ਗਈ ਭਾਵਪੂਰਤ-ਸ਼ਰਧਾਂਜਲੀ ਟੋਰਾਂਟੋ (ਕੈਨੇਡਾ) (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈਾ: ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਦੇ ਬੇਵਕਤ ਹੋਏ ਅਕਾਲ-ਚਲਾਣੇ ‘ਤੇ ਮੈਂਬਰਾਂ ਵੱਲੋਂ ਡੂੰਘੇ ਦੁੱਖ ਤੇ ਅਫ਼ਸੋਸ…