ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਗਾਇਕ ਰਾਹੀਂ ਮਾਣਕਪੁਰ ਸ਼ਰੀਫ ਦਾ ਰੂਬਰੂ ਕਰਵਾਇਆ
ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਗਾਇਕ ਰਾਹੀਂ ਮਾਣਕਪੁਰ ਸ਼ਰੀਫ ਦਾ ਰੂਬਰੂ ਕਰਵਾਇਆ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਈ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖਾਲਸਾ ਸੀਨੀਅਰ ਸੈਕਡਰੀ ਸਕੂਲ ਖਰੜ ਵਿਖੇ ਹੋਈ। ਇਸ ਮੀਟਿੰਗ ਦੇ ਮੁੱਖ ਮਹਿਮਾਨ ਲੇਖਕ ਤੇ ਸਮਾਜ ਸੇਵੀ ਜਸਪਾਲ ਸਿੰਘ ਕੰਵਲ ਸਨ। ਉਨਾਂ ਦੇ ਨਾਲ ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ…