ਮਾਜਰੀ ਦੇ ਗੁਰੂ ਨਾਨਕ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਾਜਰੀ ਦੇ ਗੁਰੂ ਨਾਨਕ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ  5 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁਰੂ ਨਾਨਕ ਖਾਲਸਾ ਮਾਡਲ ਹਾਈ ਸਕੂਲ ਮਾਜਰੀ ਦਾ ਸੈਸ਼ਨ 2023-24 ਦਾ ਅੱਠਵੀ ਜਮਾਤ ਦਾ ਨਤੀਜਾ 100% ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੀ ਮਾਰਚ 2024 ਵਿੱਚ ਲਈ ਗਈ ਪ੍ਰੀਖਿਆ ਵਿੱਚ ਕੁੱਲ 28 ਵਿਦਿਆਰਥੀ ਅਪੀਅਰ…

Read More

ਜਸਬੀਰ ਸਿੰਘ ਗੜ੍ਹੀ ਹੋਣਗੇ ਸ੍ਰੀ ਆਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ – ਰਧਣੀਰ ਸਿੰਘ ਬੈਨੀਵਾਲ 

ਜਸਬੀਰ ਸਿੰਘ ਗੜ੍ਹੀ ਹੋਣਗੇ ਸ੍ਰੀ ਆਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ – ਰਧਣੀਰ ਸਿੰਘ ਬੈਨੀਵਾਲ ਚੰਡੀਗੜ੍ਹ 5 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਹੁਜਨ ਸਮਾਜ ਪਾਰਟੀ, ਪੰਜਾਬ-ਚੰਡੀਗੜ੍ਹ-ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ਪ੍ਰੈੱਸ ਕਾਨਫਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਆਦੇਸ਼ਾਂ ਅਨੁਸਾਰ…

Read More

ਹੋਰ ਸੁਨੇਹੇ ਰਾਹ ਵਿੱਚ ਰਹਿ ਗਏ-ਗੁਰਭਜਨ ਗਿੱਲ

ਗ਼ਜ਼ਲ ਗੁਰਭਜਨ ਗਿੱਲ ਹੋਰ ਸੁਨੇਹੇ ਰਾਹ ਵਿੱਚ ਰਹਿ ਗਏ, ਚਿੱਠੀਆਂ ਤੁਰੀਆਂ ਮੇਰੇ ਨਾਲ। ਹਾਲੇ ਰੂਹ ਟੁਣਕਾਰਦੀਆਂ ਨੇ, ਲੰਘੇ ਲਿਖਿਆਂ ਕਿੰਨੇ ਸਾਲ। ਫ਼ਿਕਰੇ, ਵਾਕ ਬਣਤਰਾਂ ਹੁਣ ਵੀ, ਕਿੰਨਾ ਕੁਝ ਸਮਝਾਵਣ ਮੈਨੂੰ, ‘ਲਿਖਤੁਮ’ਤੁਰ ਗਏ ਦੂਰ ਸਫ਼ਰ ‘ਤੇ, ‘ਪੜ੍ਹਤੁਮ’ ਕਿਉਂ ਹਾਲੋਂ ਬੇਹਾਲ। ਮੇਰੀ ਮਾਂ ਜਿਉਂ ਕੱਤ ਪੂਣੀਆਂ, ਫੇਰ ਅਟੇਰਨ ਤੇ ਸੀ ਵਲ਼ਦੀ, ਮੈਂ ਵੀ ਉਸ ਤੋਂ ਪੋਖਾ ਲੈ…

Read More

ਹਰਵਿੰਦਰ ਦੀ ਕਾਵਿ ਪੁਸਤਕ  “ਪਾਣੀ ਦਾ ਜਿਸਮ” ਧਰਤੀ ਵਿੱਚੋਂ ਕਸ਼ੀਦੇ ਦਰਦ ਦੀ ਗਾਥਾ ਹੈ – ਗੁਰਭਜਨ ਸਿੰਘ ਗਿੱਲ (ਪ੍ਰੋ.)

ਹਰਵਿੰਦਰ ਦੀ ਕਾਵਿ ਪੁਸਤਕ  “ਪਾਣੀ ਦਾ ਜਿਸਮ” ਧਰਤੀ ਵਿੱਚੋਂ ਕਸ਼ੀਦੇ ਦਰਦ ਦੀ ਗਾਥਾ ਹੈ – ਗੁਰਭਜਨ ਸਿੰਘ ਗਿੱਲ (ਪ੍ਰੋ.) ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਹਰਵਿੰਦਰ ਦੀਆਂ ਕਵਿਤਾਵਾਂ ਪੜ੍ਹਦਿਆਂ ਹਰ ਵਾਰੀ ਇਹੀ ਮਹਿਸੂਸ ਹੁੰਦਾ ਹੈ ਕਿ ਅਸਲ ਸ਼ਾਇਰੀ ਧਰਤੀ ‘ਤੇ ਵੱਸਦੇ ਲੋਕਾਂ ਦੇ ਹੌਕਿਆਂ, ਹਾਵਿਆਂ, ਉਦਰੇਂਵਿਆਂ  ਤੇ ਖੁਸ਼ੀਆਂ ਚਾਵਾਂ ਦੀ ਕਾਮਨਾ ਦਾ ਅਨੁਵਾਦ…

Read More

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ  ਗ੍ਰਿਫ਼ਤਾਰ  ਪਾਕਿ ਆਧਾਰਿਤ ਨਸ਼ਾ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ ਗਿਰਫ਼ਤਾਰ ਕੀਤਾ ਦੋਸ਼ੀ  ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨਾਂ ਦੀ ਕੀਤੀ ਗਈ ਸੀ ਵਰਤੋਂ :ਡੀਜੀਪੀ ਗੌਰਵ ਯਾਦਵ  ਇਸ ਸਬੰਧੀ ਅਗਲੀਆਂ- ਪਿਛਲੀਆਂ ਕੜੀਆਂ ਖੋਜਣ ਲਈ ਹੋਰ ਜਾਂਚ…

Read More

ਕੈਬਿਨੇਟ ਮੰਤਰੀ ਮਾਨ ਵੱਲੋਂ ਚੋਣਾਂ ਨੂੰ ਲੈਕੇ ਪਿੰਡ ਕਾਦੀ ਮਾਜਰਾ ਵਿੱਚ ਕੀਤੀ ਗਈ ਨੁੱਕੜ ਮੀਟਿੰਗ

ਕੈਬਿਨੇਟ ਮੰਤਰੀ ਮਾਨ ਵੱਲੋਂ ਚੋਣਾਂ ਨੂੰ ਲੈਕੇ ਪਿੰਡ ਕਾਦੀ ਮਾਜਰਾ ਵਿੱਚ ਕੀਤੀ ਗਈ ਨੁੱਕੜ ਮੀਟਿੰਗ ਚੰਡੀਗੜ੍ਹ  3 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਖਰੜ ਦੇ ਪਿੰਡ ਕਾਦੀ ਮਾਜਰਾ ਵਿਖੇ ਅੱਜ ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਇਕ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿੱਚ ਭਾਰੀ ਇਕੱਠ ਹੋਇਆ। ਇਸ ਮੀਟਿੰਗ ਵਿੱਚ ਕੈਬਿਨੇਟ ਮੰਤਰੀ ਅਨਮੋਲ ਗਗਨ…

Read More

ਸਿਰਕੱਢ ਨਾਵਲਕਾਰ ਪ੍ਰੋ. ਨਰਿੰਜਨ ਤਸਨੀਮ ਜੀ ਜਨਮ ਦਿਹਾੜੇ ਤੇ ਯਾਦ ਆਏ – ਗੁਰਭਜਨ ਸਿੰਘ ਗਿੱਲ (ਪ੍ਰੋ.)

ਸਿਰਕੱਢ ਨਾਵਲਕਾਰ ਪ੍ਰੋ. ਨਰਿੰਜਨ ਤਸਨੀਮ ਜੀ ਜਨਮ ਦਿਹਾੜੇ ਤੇ ਯਾਦ ਆਏ – ਗੁਰਭਜਨ ਸਿੰਘ ਗਿੱਲ (ਪ੍ਰੋ.) ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: 30 ਅਪ੍ਰੈਲ ਪੰਜਾਬੀ ਸੱਭਿਆਚਾਰਕ ਮੇਲਿਆਂ ਦੇ ਰੂਹ ਏ ਰਵਾਂ ਸਃ ਜਗਦੇਵ ਸਿੰਘ ਜੱਸੋਵਾਲ ਜੀ ਦਾ ਜਨਮ ਦਿਨ ਸੀ। ਮਿੱਤਰ ਪਿਆਰੇ ਗੁਰਦੇਵ ਨਗਰ ਵਿਖੇ ਇਕੱਠੇ  ਹੋਏ ਤੇ ਉਨ੍ਹਾਂ ਨੂੰ ਚੇਤੇ ਕਰਕੇ ਨਿੱਖੜ…

Read More

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਲੋਕ ਸਭਾ ਚੋਣਾਂ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ ਉਮੀਦਵਾਰਾਂ ਅਤੇ ਰਾਜਨੀਤਿਕ ਦਲਾਂ ਦੇ  ਚੋਣ ਖਰਚਿਆਂ ਉੱਤੇ ਨਜ਼ਰ ਰੱਖਣਗੇ ਖਰਚਾ ਨਿਗਰਾਨ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ…

Read More

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ-2024    ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ…

Read More

ਲੜਕੀ ਨੇ ਪ੍ਰੇਮੀ ਨਾਲ ਝਗੜੇ ਤੋਂ ਬਾਅਦ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਲੜਕੀ ਨੇ ਪ੍ਰੇਮੀ ਨਾਲ ਝਗੜੇ ਤੋਂ ਬਾਅਦ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ ਚੰਡੀਗੜ੍ਹ 2 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਵਾਂ ਗਰਾਂਓ ਦੇ ਵਾਰਡ ਨੰਬਰ ਇੱਕ ਦੇ ਵਿਕਾਸ ਨਗਰ ਵਿੱਚ ਇੱਕ ਲੜਕੀ ਵੱਲੋਂ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਰੂਪਾਲੀ ਪੁੱਤਰੀ…

Read More