ਕੇਂਦਰ ਸਰਕਾਰ ਦੇ ਗਲਤ ਫੈਸਲੇ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ -ਕੈਮਿਸਟ ਐਸੋਸੀਏਸ਼ਨ
ਕੇਂਦਰ ਸਰਕਾਰ ਦੇ ਗਲਤ ਫੈਸਲੇ ਕਾਰਨ ਲੋਕਾਂ ਦੀ ਜਾਨ ਨੂੰ ਖਤਰਾ -ਕੈਮਿਸਟ ਐਸੋਸੀਏਸ਼ਨ ਚੰਡੀਗੜ੍ਹ 2 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਦਵਾਈਆਂ ਸਬੰਧੀ ਕੇਂਦਰ ਸਰਕਾਰ ਦੇ ਗਲਤ ਫੈਸਲੇ ਨੂੰ ਲੈ ਕੇ ਸਮੂਹ ਮੁੱਲਾਪੁਰ ਗਰੀਬਦਾਸ ਕੈਮਿਸਟ ਐਸੋਸੀਏਸ਼ਨ ਅਤੇ ਦੇਸ਼ ਵਿੱਚ ਰੋਸ ਅਤੇ ਨਰਾਜ਼ਗੀ ਜਤਾਈ ਜਾ ਰਹੀ ਹੈ। ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਦਵਾਈ ਸੰਘ ਦੇ ਪ੍ਰਧਾਨ…