ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ ‘ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ ‘ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕ ਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ…