ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧ ਪ੍ਰਗਟਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ…

Read Full News

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ ਤੱਕ ਹੋਣ ਵਾਲੇ 68ਵੇਂ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ…

Read Full News

ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ : ਐਸ.ਐਸ.ਪੀ. ਮਹਿਤਾਬ ਸਿੰਘ

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਐਸ.ਐਸ.ਪੀ. ਡਾਕਟਰ ਮਹਿਤਾਬ ਸਿੰਘ ਦੀ ਅਗਵਾਈ ਵਿੱਚ ਕੱਢੀ ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਕੀਤੀ ਸ਼ਿਰਕਤ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ…

Read Full News

ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ :  ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਅਤੇ ਸਲਾਮਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ਵਿੱਚ ਕੀਤੀ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ , ਜਿਨ੍ਹਾਂ ਵਿੱਚੋਂ 603 ਵਾਹਨਾਂ ਦੇ ਕੀਤੇ…

Read Full News

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ…

Read Full News

ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ

ਸਰਕਾਰੀ ਦਫ਼ਤਰਾਂ ਵਿੱਚ ਜੇਕਰ ਲੋਕ ਖੱਜਲ-ਖੁਆਰ ਹੋਏ ਤਾਂ ਡਿਪਟੀ ਕਮਿਸ਼ਨਰ ਜਵਾਬਦੇਹ ਹੋਣਗੇ-ਮੁੱਖ ਮੰਤਰੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਆਮ ਲੋਕਾਂ ਦੀ ਮਦਦ ਲਈ ਸੂਬਾ ਭਰ ਵਿੱਚ ਸਥਾਪਤ ਹੋਣਗੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਖਤਮ ਕੀਤੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਪੰਜਾਬ…

Read Full News

ਪਿੰਡ ਪੜੌਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਪਿੰਡ ਪੜੌਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਚੰਡੀਗੜ੍ਹ 18 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਾਹਿਬਜ਼ਾਦਾ ਫਤਹਿ ਸਿੰਘ ਵੈਲਫੇਅਰ ਸਪੋਰਟਸ ਕਲੱਬ ਪਿੰਡ ਪੜੌਲ ਵੱਲੋਂ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ  ਵਿਖੇ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਗੋਸਲ ਅਤੇ ਭਾਈ ਰਜਿੰਦਰ ਸਿੰਘ…

Read Full News

ਹਨੀ ਪੀਜ਼ਾ ਵਾਲਿਆਂ ਲਾਈ ਠੰਢਿਆਂ ਦੀ ਛਬੀਲ

ਹਨੀ ਪੀਜ਼ਾ ਵਾਲਿਆਂ ਲਾਈ ਠੰਢਿਆਂ ਦੀ ਛਬੀਲ ਚੰਡੀਗੜ੍ਹ 18 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਤਪਦੀ ਗਰਮੀ ਨੇ ਆਮ ਲੋਕਾਂ ਨੂੰ ਵੱਡੀ ਮੁਸ਼ਕਲ ਵਿਚ ਪਾ ਰੱਖਿਆ  ਹੈ ਤੇ ਰੋਜ਼ਮਰਾ ਦੇ ਕੰਮਾਂ ਵਾਲਿਆਂ ਨੂੰ ਹੋਰ ਵੀ ਜ਼ਿਆਦਾ ਮੁਸ਼ਕਲ ਝੱਲਣੀ ਪੈ ਰਹੀ ਹੈ। ਇਸੇ ਦੇ ਚੱਲਦਿਆਂ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਦਿਵਾਉਣ ਲਈ ਹਨੀ ਪੀਜ਼ਾ…

Read Full News

ਸਾਹਿਤਕ ਸੱਥ‌ ਵੱਲੋਂ ਡਾ.ਦਵਿੰਦਰ ਬੋਹਾ ਦਾ ਸਨਮਾਨ ਅਤੇ ਕਵੀ ਦਰਬਾਰ ਕਰਵਾਇਆ ਗਿਆ 

ਸਾਹਿਤਕ ਸੱਥ‌ ਵੱਲੋਂ ਡਾ.ਦਵਿੰਦਰ ਬੋਹਾ ਦਾ ਸਨਮਾਨ ਅਤੇ ਕਵੀ ਦਰਬਾਰ ਕਰਵਾਇਆ ਗਿਆ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਇਸ ਇਕੱਤਰਤਾ ਦੀ ਪ੍ਰਧਾਨਗੀ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਇਨੌਰ, ਡਾ.ਦਵਿੰਦਰ ਸਿੰਘ ਬੋਹਾ, ਜਲੌਰ ਸਿੰਘ ਖੀਵਾ ਅਤੇ ਸਰੂਪ ਸਿਆਲਬੀ ਵੱਲੋਂ ਕੀਤੀ…

Read Full News

450 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਦੇ 280 ਡਰੱਗ ਹਾਟਸਪੌਟਸ ‘ਤੇ ਚਲਾਇਆ ਇਹ ਵਿਸ਼ੇਸ਼ ਆਪ੍ਰੇਸ਼ਨ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਪੁਆਇੰਟ ਆਫ਼ ਸੇਲ ‘ਤੇ ਧਿਆਨ ਕੇਂਦਰਤ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਡਰੱਗ ਹੌਟਸਪੌਟਸ ‘ਤੇ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਨੇ ਤਿੰਨ-ਪੱਖੀ ਰਣਨੀਤੀ ਆਪਣਾਈ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਉਪਰੰਤ ਪੁਲਿਸ ਸਟੇਸ਼ਨਾਂ ਵਿੱਚ ਤਾਇਨਾਤ ਪੁਲਿਸ ਬਲ ਵਿੱਚ ਵੱਡਾ…

Read Full News