ਜੂਨ ਮਹੀਨੇ ਦਾ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ
ਜੂਨ ਮਹੀਨੇ ਦਾ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਅਮਿੱਟ ਪੈੜਾਂ ਛੱਡਦਾ ਸਮਾਪਤ ਹੋਇਆ ਕੈਨੇਡਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਉਪਰਾਲੇ ਸਦਕਾ ਇੱਕ ਉਮਦਾ ਅੰਤਰਰਾਸ਼ਟਰੀ ਆਨਲਾਈਨ ਕਵੀ ਦਰਬਾਰ 9 ਜੂਨ ਐਤਵਾਰ ਨੂੰ ਕਰਵਾਇਆ ਗਿਆ। ਇਸ ਸਮਾਗਮ ਨੂੰ ਮੈਡਮ ਰਮਿੰਦਰ ਰੰਮੀ (ਫਾਊਂਡਰ ਅਤੇ ਪ੍ਰਬੰਧਕ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ)…