ਇਲਾਕੇ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਇਲਾਕੇ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਚੰਡੀਗੜ੍ਹ 10 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦਾਂ ਦੇ ਸ਼ਰਤਾਜ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਲਾਕੇ ਭਰ ਵਿੱਚ ਧਾਰਮਿਕ ਸਮਾਗਮਾਂ ਸਮੇਤ ਠੰਢੇ -ਮਿੱਠੇ ਜਲ ਦੀਆਂ ਛਬੀਲਾਂ ਲਗਾਈਆ ਗਈਆਂ ਹਨ। ਇਸ ਮੌਕੇ ਗੁਰੂ ਘਰਾਂ ਚ ਪਾਠਾਂ ਦੇ ਭੋਗ ਪਾਏ…