ਗੋਲੂ ਦੇ ਅਖਾੜੇ ਦੇ ਪਹਿਲਵਾਨ ਦੀ ਹੋਈ ਏਸ਼ੀਆ ਚੈਂਪੀਅਨਸ਼ਿਪ ਲਈ ਚੋਣ

ਗੋਲੂ ਦੇ ਅਖਾੜੇ ਦੇ ਪਹਿਲਵਾਨ ਦੀ ਹੋਈ ਏਸ਼ੀਆ ਚੈਂਪੀਅਨਸ਼ਿਪ ਲਈ ਚੋਣ ਚੰਡੀਗੜ੍ਹ 9 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਪਰ ਗਰੀਬਦਾਸ ਹਮੇਸ਼ਾ ਸੁਰਖੀਆਂ ਵਿੱਚ ਰਿਹਾ ਹੈ, ਕਿਉਂਕਿ ਇਸ ਅਖਾੜੇ  ਵਿੱਚ ਪੰਜਾਬ ਹਰਿਆਣਾ ਹਿਮਾਚਲ ਅਤੇ ਹੋਰ ਸਟੇਟਾਂ ਦੇ ਨਾਮੀ ਪਹਿਲਵਾਨ ਅਭਿਆਸ ਕਰਦੇ ਹਨ ਅਤੇ ਵਿਦੇਸ਼ ਤੋਂ ਆਏ ਕੋਚ ਇੱਥੋਂ ਦੇ ਪਹਿਲਵਾਨਾਂ ਨੂੰ ਸਿਖਲਾਈ ਦਿੰਦੇ…

Read More

ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਹੋਇਆ ਲੋਕ ਅਰਪਿਤ

ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਹੋਇਆ ਲੋਕ ਅਰਪਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੂਨ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਵਿਖੇ ਉੱਘੀ ਲੇਖਿਕਾ ਪਰਮਜੀਤ ਪਰਮ ਵੱਲੋਂ ਅਨੁਵਾਦਿਤ ਨਾਵਲ ‘ਏ… ਹੰਸਾ’ ਦਾ ਲੋਕ ਅਰਪਣ ਸਮਾਗਮ ਹੋਇਆ, ਜਿਸ ਵਿਚ ਇਸ ਤੇ ਵਿਚਾਰ ਚਰਚਾ ਕੀਤੀ ਗਈ। ਮੂਲ ਰੂਪ ਵਿੱਚ ਇਹ…

Read More

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ…

Read More

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੋਹਾਲ਼ੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ ਸ਼ਾਨਦਾਰ ਸਾਹਿਤਕ ਸਮਾਗਮ – ਇੰਜੀ. ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੋਹਾਲ਼ੀ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ ਸ਼ਾਨਦਾਰ ਸਾਹਿਤਕ ਸਮਾਗਮ – ਇੰਜੀ. ਜਸਪਾਲ ਸਿੰਘ ਦੇਸੂਵੀ ਪਧਾਨਗੀ ਮੰਡਲ ਵਿੱਚ ਸ਼ਾਮਿਲ ਸਨ ਡਾ. ਦੀਪਕ ਮਨਮੋਹਨ ਸਿੰਘ, ਇੰਜ. ਜਸਪਾਲ ਸਿੰਘ ਦੇਸੂਵੀ, ਡਾ. ਸ਼ਿੰਦਰਪਾਲ ਸਿੰਘ, ਡਾ. ਦਵਿੰਦਰ ਸਿੰਘ ਬੋਹਾ, ਬਲਕਾਰ ਸਿੱਧੂ ਅਤੇ ਗੁਰਦਰਸ਼ਨ ਸਿੰਘ ਮਾਵੀ ਚਰਚਿਤ ਸ਼ਾਇਰ ਗਿਆਨ ਸਿੰਘ ਦਰਦੀ ਦੇ ਗ਼ਜ਼ਲ…

Read More

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ

ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਪਾਸੋਂ ਰਿਪੋਰਟ ਮੰਗੀ ਸੂਬੇ ਵਿੱਚ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54…

Read More

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ:…

Read More

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.), ਮੋਹਾਲ਼ੀ ਵੱਲੋਂ ਸਾਹਿਤਕ ਸਮਾਗਮ ਅਤੇ ਸਨਮਾਨ ਸਮਾਰੋਹ ਦਾ ਆਯੋਜਨ, 8 ਜੂਨ 2024 ਨੂੰ – ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.), ਮੋਹਾਲ਼ੀ ਵੱਲੋਂ ਸਾਹਿਤਕ ਸਮਾਗਮ ਅਤੇ ਸਨਮਾਨ ਸਮਾਰੋਹ ਦਾ ਆਯੋਜਨ, 8 ਜੂਨ 2024 ਨੂੰ – ਜਸਪਾਲ ਸਿੰਘ ਦੇਸੂਵੀ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸਵੇਰੇ 10.00 ਵਜੇ ਹੋਵੇਗਾ ਇਹ ਸਾਹਿਤਕ ਸਮਾਗਮ ਤੇ ਸਨਮਾਨ ਸਮਾਰੋਹ ਇੰਜੀ: ਜਸਪਾਲ ਸਿੰਘ ਦੇਸੂਵੀ, ਡਾ. ਦੀਪਕ ਮਨਮੋਹਨ ਸਿੰਘ, ਡਾ. ਸ਼ਿੰਦਰਪਾਲ ਸਿੰਘ, ਡਾ. ਦਵਿੰਦਰ ਬੋਹਾ ਅਤੇ ਗੁਰਦਰਸ਼ਨ ਸਿੰਘ…

Read More

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਬਲਵੀਰ ਵਿਰਦੀ ਗ੍ਰਿਫਤਾਰ – ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ, ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ…

Read More

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੂਨ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ…

Read More

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

Read More