ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ

ਖੇਤੀਬਾੜੀ ਸਿੱਖਿਆ ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ ⁠ਨਿਯਮ ਤੇ ਸ਼ਰਤਾਂ ਨੂੰ ਪੂਰਾ ਕਰਦੀਆਂ 15 ਸੰਸਥਾਵਾਂ ਦੀ ਸੂਚੀ ਕੀਤੀ ਜਾਰੀ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ: ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਸ਼ੋਸ਼ਣ ਤੋਂ ਬਚਾਉਣ ਲਈ…

Read More

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਜੂਨ: ਪੰਜਾਬ ਨੇ 19 ਜੂਨ, 2024 ਨੂੰ ਦਰਜ ਕੀਤੇ 15933 ਮੈਗਾਵਾਟ ਦੇ ਪਿਛਲੇ ਰਿਕਾਰਡ ਨੂੰ ਪਛਾੜਦਿਆਂ 29 ਜੂਨ ਨੂੰ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ…

Read More

ਕੈਸ਼ੀਅਰ ਵਿਮਲ ਗਰਗ ਦੀ ਸੇਵਾ ਮੁਕਤੀ ‘ਤੇ ਵਿਸ਼ੇਸ਼

ਕੈਸ਼ੀਅਰ ਵਿਮਲ ਗਰਗ ਦੀ ਸੇਵਾ ਮੁਕਤੀ ‘ਤੇ ਵਿਸ਼ੇਸ਼ ਚੰਡੀਗੜ੍ਹ 29 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਦੇ ਰੁਝੇਵਿਆਂ ਭਰੇ ਜੁੱਗ ਅੰਦਰ ਮੁਲਾਜਮਾਂ ਨੂੰ ਨੌਕਰੀ ਵੇਲੇ ਸਮੇਂ ਸਿਰ ਆਉਣਾ ਤੇ ਜਾਣਾ ਵੱਡੀ ਦਿੱਕਤ ਲੱਗਦੀ ਹੈ, ਕਿਉਂਕਿ ਪਰਿਵਾਰ ਦੀਆਂ ਜਿੰਮੇਵਾਰੀਆਂ ਅਤੇ ਹੋਰ ਕੰਮਕਾਰ ਮੁਲਾਜ਼ਮਾਂ ਲਈ ਦਿੱਕਤ ਖੜੀ ਕਰ ਦਿੰਦੇ ਹਨ। ਜੇਕਰ ਸਰਕਾਰੀ ਨੌਕਰੀ ਹੋਵੇ ਫਿਰ…

Read More

ਕੌਂਸਲ ਮੋਰਿੰਡਾ ਵੱਲੋਂ ਸੁਰਜੀਤ ਪਾਤਰ ਨੂੰ ਸਮਰਪਿਤ ਸਮਾਗਮ ਕਰਵਾਇਆ

ਕੌਂਸਲ ਮੋਰਿੰਡਾ ਵੱਲੋਂ ਸੁਰਜੀਤ ਪਾਤਰ ਨੂੰ ਸਮਰਪਿਤ ਸਮਾਗਮ ਕਰਵਾਇਆ ਮੋਰਿੰਡਾ 29 ਜੂਨ (ਸੁਖਵਿੰਦਰ ਸਿੰਘ  ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਸੀਨੀਅਰ ਸਿਟੀਜਨ ਕੌਂਸਲ ਮੋਰਿੰਡਾ ਵੱਲੋਂ, ਸਥਾਨਕ ਖਾਲਸਾ ਗਰਲਜ ਕਾਲਜ ਮੋਰਿੰਡਾ ਵਿਖੇ, ਸਵਰਗੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਕੌਸਲ ਦੇ ਪ੍ਰਧਾਨ ਅਮਰਜੀਤ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਇਲਾਕੇ…

Read More

ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 30,000 ਰੁਪਏ ਦੀ ਡਰੱਗ ਮਨੀ, ਇਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ…

Read More

ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ

ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ‘ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸ਼ਿਵਾਲਿਕ ਫੁੱਟ ਹਿੱਲਜ਼ ਅਤੇ ਕੰਢੀ ਪੱਟੀ ਲਈ ਨਵੇਂ ਕਿਸਮ ਦੇ ਫਲ ਤੇ ਫੁੱਲ, ਰੇਸ਼ਮ ਉਤਪਾਦਨ ਲਈ ਮਲਬਰੀ ਦੀਆਂ ਕਿਸਮਾਂ ਅਤੇ ਨਵੀਨਤਮ ਤਕਨੀਕਾਂ ਲਾਗੂ ਕਰਨ ਲਈ ਸਰਕਾਰ ਤਤਪਰ: ਬਾਗ਼ਬਾਨੀ ਮੰਤਰੀ ਸੂਬੇ ‘ਚ ਕੋਲਡ ਸਟੋਰ ਅਤੇ ਪ੍ਰੋਸੈਸਿੰਗ…

Read More

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ

ਗੁਰਭਜਨ ਗਿੱਲ ਦੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ” ਕੈਨੇਡਾ ਵਿੱਚ ਰਾਏ ਅਜ਼ੀਜ਼ ਉਲ੍ਹਾ ਖਾਂ ਤੇ ਸਾਥੀਆਂ ਵੱਲੋਂ ਲੋਕ ਅਰਪਨ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪਿਛਲੇ ਪੰਜਾਹ ਸਾਲ ਦੌਰਾਨ ਲਿਖੀ ਸੰਪੂਰਨ ਗ਼ਜ਼ਲ ਰਚਨਾਵਲੀ “ਅੱਖਰ ਅੱਖਰ”  ਗੁਰੂ ਗੋਬਿੰਦ ਸਿੰਘ ਜੀ ਵੱਲੋਂ ਰਾਏਕੋਟ…

Read More

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read More

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ 18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ ‘ਚ ਪਾਣੀ ਦਾ ਵਹਾਅ ਹੋਇਆ ਸ਼ੁਰੂ ਇਸ ਵਰ੍ਹੇ ਕਰੀਬ 1,573…

Read More

ਭਾਰਤੀ ਸਾਹਿਤ ਅਕਾਦਮੀ ਐਵਾਰਡ ਵਿਜੇਤਾ ਉੱਘੇ ਲੇਖਕ ਸਵਰਨਜੀਤ ਸਵੀ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਲਾਏ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ 

ਭਾਰਤੀ ਸਾਹਿਤ ਅਕਾਦਮੀ ਐਵਾਰਡ ਵਿਜੇਤਾ ਉੱਘੇ ਲੇਖਕ ਸਵਰਨਜੀਤ ਸਵੀ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਚੇਅਰਮੈਨ ਲਾਏ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ  ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਕਾਰਜਕਰਨੀ ਦੀ ਮੀਟਿੰਗ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਸ੍ਰੀ ਸਰਵਨਜੀਤ ਸਵੀ ਦੇ ਪੰਜਾਬ ਕਲਾ ਪ੍ਰੀਸ਼ਦ…

Read More