ਮੈਡਲ ਵਿਜੇਤਾ ਜਸਪੂਰਨ ਪਹਿਲਵਾਨ ਦਾ ਕੀਤਾ ਭਰਵਾਂ ਸਵਾਗਤ
ਮੈਡਲ ਵਿਜੇਤਾ ਜਸਪੂਰਨ ਪਹਿਲਵਾਨ ਦਾ ਕੀਤਾ ਭਰਵਾਂ ਸਵਾਗਤ ਚੰਡੀਗੜ੍ਹ 28 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੋਹਾਲੀ ਜ਼ਿਲ੍ਹਾ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਸਥਿਤ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਦੇਸ਼ ਲਈ ਤਿੰਨ ਮੈਡਲ ਜਿੱਤ ਕੇ ਦੇਸ ਦੀ ਝੋਲੀ ਪਾਏ ਹਨ, ਪਰ ਸਰਕਾਰ ਵੱਲੋਂ ਇਸ ਅਖਾੜੇ ਨੂੰ ਅਣਗੌਲਿਆਂ ਕੀਤਾ ਗਿਆ ਹੈ। ਇਸ…