ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ…