ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ 43 ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ.ਨਗਰ ਵੱਲੋਂ ਆਪਣੇ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਅਚੀਵਰ ਐਵਾਰਡ ਸਮਾਗਮ ਦੀ…

Read More

10ਵੀਂ ਵਰਲਡ ਪੰਜਾਬੀ ਕਾਨਫਰੰਸ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਬਾਲ ਮੁਕੰਦ ਸ਼ਰਮਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਿਰਕਤ ਕਰਨਗੇ

10ਵੀਂ ਵਰਲਡ ਪੰਜਾਬੀ ਕਾਨਫਰੰਸ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਬਾਲ ਮੁਕੰਦ ਸ਼ਰਮਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਿਰਕਤ ਕਰਨਗੇ ਗਲੋਬ ਪਿੰਡ ਦੇ ਸਕਾਲਰ ਵਿਚਾਰ ਚਰਚਾ ਕਰਨਗੇ ਟੋਰਾਂਟੋ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: 10ਵੀਂ ਵਰਲਡ ਪੰਜਾਬੀ ਕਾਨਫਰੰਸ ਵਿਚ ਡਾ. ਇੰਦਰਬੀਰ ਸਿੰਘ ਨਿੱਝਰ, ਬਾਲ ਮੁਕੰਦ ਸ਼ਰਮਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਿਰਕਤ ਕਰਨਗੇ। ਉਨਟਾਰੀਓ…

Read More

ਏਸ਼ੀਆ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਜਸਪੂਰਨ ਪਹਿਲਵਾਨ ਨੇ ਜਿੱਤਿਆ ਬ੍ਰਾਉਜ਼ ਮੈਡਲ

ਏਸ਼ੀਆ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਜਸਪੂਰਨ ਪਹਿਲਵਾਨ ਨੇ ਜਿੱਤਿਆ ਬ੍ਰਾਉਜ਼ ਮੈਡਲ ਚੰਡੀਗੜ੍ਹ 26 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੋਹਾਲੀ ਜ਼ਿਲ੍ਹਾ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਸਥਿਤ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਦੇਸ਼ ਲਈ ਬਰਾਊਜ਼ ਮੈਡਲ ਜਿੱਤ ਕੇ ਦੇਸ ਅਤੇ ਅਖਾੜਾ ਮੁੱਲਾਂਪੁਰ ਗਰੀਬਦਾਸ ਤੇ ਆਪਣੇ ਮਾਤਾ ਪਿਤਾ ਅਤੇ ਅਖਾੜੇ ਦੇ ਸੰਚਾਲਕ ਗੋਲੂ…

Read More

ਬੱਦੀ – ਸਿਸਵਾਂ ਸੜਕ ‘ਤੇ ਹੋਇਆ ਹਾਦਸਾ

ਬੱਦੀ – ਸਿਸਵਾਂ ਸੜਕ ‘ਤੇ ਹੋਇਆ ਹਾਦਸਾ ਟਰਾਲੇ ਵਿਚ ਵੱਜੀ ਸਵਾਰੀਆਂ ਵਾਲੀ ਬੱਸ ਚੰਡੀਗੜ੍ਹ 26 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਵੇਰ ਸਾਰ ਹੀ ਪਿੰਡ ਸਿਸਵਾਂ ਵਿਖੇ ਇੱਕ ਟਰਾਲੇ ਦੇ ਵਿੱਚ ਇੱਕ ਬਸ ਦੀ ਪਿੱਛੋਂ ਟੱਕਰ ਵੱਜ ਜਾਣ ਕਾਰਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਸਾਂਝੀ ਕਰਦਿਆਂ ਏ…

Read More

ਗਾਇਕ ਜ਼ੋਰਾਵਰ ਦੇ ਨਵੇਂ ਗੀਤ ਕਾਵੇਰੀ ਗਰਲ ਨੇ ਮਚਾਈ ਧਮਾਲ

ਗਾਇਕ ਜੋਰਾਵਰ ਦੇ ਨਵੇਂ ਗੀਤ ਕਾਵੇਰੀ ਗਰਲ ਨੇ ਮਚਾਈ ਧਮਾਲ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਗਾਇਕ ਜ਼ੋਰਾਵਰ ਦੇ ਨਵੇਂ ਗੀਤ ਕਾਵੇਰੀ ਨੇ ਹਰ ਪਾਸੇ ਧਮਾਲ ਮਚਾਈ ਹੋਈ ਹੈ। ਇਸ ਗੀਤ ਨੇ ਜ਼ੋਰਾਵਰ ਨੂੰ ਸਭ ਦਾ ਹਰਮਨ ਪਿਆਰਾ ਗਾਇਕ ਬਣਾ ਦਿੱਤਾ ਹੈ। 14 ਜੂਨ ਨੂੰ ਆਰ ਸੀਰੀਜ ਵੱਲੋਂ ਹੋਏ ਰਿਲੀਜ਼ ਕਾਵੇਰੀ ਗੀਤ…

Read More

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ,  ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਨੂੰ…

Read More

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ

50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੈਸਰਜ਼ ਐਸ.ਏ.ਈ.ਐਲ ਲਿਮਿਟੇਡ ਦੁਆਰਾ ਪਿੰਡ ਕਰਮਗੜ੍ਹ, ਮਲੋਟ ਵਿਖੇ ਲਗਾਏ ਗਏ 50 ਮੈਗਾਵਾਟ ਸਮਰੱਥਾ ਦੇ ਸੋਲਰ ਪਾਵਰ ਪ੍ਰੋਜੈਕਟ ਨੂੰ ਸਿੰਕਰੋਨਾਈਜ਼ ਕਰ ਦਿੱਤਾ ਗਿਆ…

Read More

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।…

Read More

ਟ੍ਰੈਫਿਕ ਇੰਚਾਰਜ ਜਗੀਰ ਸਿੰਘ ਨੇ ਜਨਮ ਦਿਨ ਮੌਕੇ ਲਾਏ ਪੌਦੇ

ਟ੍ਰੈਫਿਕ ਇੰਚਾਰਜ ਜਗੀਰ ਸਿੰਘ ਨੇ ਜਨਮ ਦਿਨ ਮੌਕੇ ਲਾਏ ਪੌਦੇ ਚੰਡੀਗੜ੍ਹ 25 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੁਲਿਸ ਥਾਣਾ ਮੁੱਲਾਂਪੁਰ ਗਰੀਬਦਾਸ ਅਧੀਨ ਆਉਂਦੇ ਟੀ – ਪੁਆਇੰਟ ਮਾਜਰਾ ਵਿਖੇ ਟਰੈਫਿਕ ਇੰਚਾਰਜ ਜਗੀਰ ਸਿੰਘ ਨੇ ਨਿਵੇਕਲਾ ਉਪਰਾਲਾ ਕਰਦਿਆਂ ਆਪਣੇ ਜਨਮ ਦਿਨ ਮੌਕੇ ਕੇਕ ਕੱਟਣ ਦੀ ਬਜਾਏ ਮਾਜਰਾ ਵਿਖੇ ਅਲੱਗ ਅਲੱਗ ਜਗ੍ਹਾ ਪੌਦੇ ਲਾ ਕੇ ਜਨਮ…

Read More

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ: ਡਾ.ਬਲਜੀਤ ਕੌਰ ਅਨੁਸੂਚਿਤ ਜਾਤੀ ਦੇ 5357 ਲਾਭਪਤਾਰੀਆਂ ਨੂੰ 2732.07 ਲੱਖ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ 1429 ਲਾਭਪਤਾਰੀਆਂ ਨੂੰ 728.79 ਲੱਖ ਰੁਪਏ ਦੀ ਪ੍ਰਵਾਨਗੀ ਜ਼ਾਰੀ ਸਕੀਮ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਪੋਰਟਲ…

Read More