ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਮਾਲ ਹਲਕਾ ਦਾਤੇਵਾਸ, ਤਹਿਸੀਲ ਬੁਢਲਾਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਸਿੰਘ ਨੂੰ 5500 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ…