ਮਾਜਰੀ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾ ਦਾ ਮੌਕੇ ਤੇ ਨਿਪਟਾਰਾ
ਮਾਜਰੀ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾ ਦਾ ਮੌਕੇ ਤੇ ਨਿਪਟਾਰਾ ਚੰਡੀਗੜ੍ਹ 21 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਵਜੋਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਮਾਜਰੀ ਵਿੱਚ ਪੈਂਦੇ ਪੰਜ…