ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ

ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ ਧੋਖੇ ਨਾਲ ਬਹੁਤ  ਲੋਕਾਂ ਨੂੰ ਕੰਬੋਡੀਆ ਭੇਜਿਆ, ਜਿੱਥੇ ਉਹ ਜ਼ਬਰਨ ਸਾਈਬਰ ਗੁਲਾਮੀ  ਦੇ ਹੋ…

Read More

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ਵਿੱਚ 16 ਅਗਸਤ ਤੱਕ ਵਾਧਾ: ਚੀਮਾ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ (ਸੋਧ) ਯੋਜਨਾ ਤਹਿਤ ਅਰਜ਼ੀਆਂ…

Read More

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ, ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਦੀ ਇੱਕ ਹੋਰ ਖੇਪ ਬਰਾਮਦ; ਤਿੰਨ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਿਛਲੇ ਪੰਜ ਦਿਨਾਂ ਅੰਦਰ ਅੰਮ੍ਰਿਤਸਰ ‘ਚੋਂ ਹੈਰੋਇਨ ਦੀ ਚੌਥੀ ਵੱਡੀ ਬਰਾਮਦਗੀ, ਹੁਣ…

Read More

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ

2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭਰਿਸ਼ਟਾਚਾਰ ਦਾ ਕੇਸ ਦਰਜ ਸ਼ਿਕਾਇਤਕਰਤਾ ਤੋਂ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਦੀ ਵੀ ਕੀਤੀ ਸੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ…

Read More

ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ

ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਚੋਟੀ ਦੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਸੂਬੇ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੁਲਾਈ: ਮੁੱਖ ਮੰਤਰੀ ਸ. ਭਗਵੰਤ…

Read More

ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਤਲਾਸ਼ੀ ਅਤੇ ਬਰਾਦਮਗੀ ਦੀ ਪ੍ਰਕਿਰਿਆ ਦੀ ਕੀਤੀ ਗਈ ਵੀਡੀਓਗ੍ਰਾਫੀ, ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ ਲਖਵਿੰਦਰ ਲੱਖਾ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਨਵੇਂ ਅਪਰਾਧਿਕ ਕਾਨੂੰਨਾਂ ਦੇ…

Read More

ਏਡੀਜੀਪੀ ਟਰੈਫਿਕ ਪੰਜਾਬ ਵੱਲੋਂ ਮਾਜਰਾ ਟੀ ਪੁਆਇੰਟ ਤੇ ਪੌਦੇ ਲਾਏ

ਏਡੀਜੀਪੀ ਟਰੈਫਿਕ ਪੰਜਾਬ ਵੱਲੋਂ ਮਾਜਰਾ ਟੀ ਪੁਆਇੰਟ ਤੇ ਪੌਦੇ ਲਾਏ ਚੰਡੀਗੜ੍ਹ 2 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਏ ਐੱਸ ਰਾਏ ਏਡੀਜੀਪੀ ਟਰੈਫਿਕ ਪੰਜਾਬ ਵੱਲੋਂ ਮਾਜਰਾ ਟੀ ਪੁਆਇੰਟ ਤੇ ਐੱਸ ਐੱਸ ਐੱਫ ਦੀ ਟੀਮ ਅਤੇ ਟ੍ਰੈਫਿਕ ਪੁਲਿਸ ਮੁੱਲਾਂਪੁਰ ਗਰੀਬਦਾਸ ਦੇ ਮੁਲਾਜ਼ਮਾਂ ਨਾਲ ਮਿਲ ਕੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ…

Read More

ਐਸਬੀਆਈ ਬੈਂਕ ਸਿਆਲਬਾ ਨੇ ਬੂਟੇ ਲਾਏ

ਐਸਬੀਆਈ ਬੈਂਕ ਸਿਆਲਬਾ ਨੇ ਬੂਟੇ ਲਾਏ ਚੰਡੀਗੜ 2 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਾਤਾਵਰਨ ਦੀ ਖੂਬਸੂਰਤੀ ਬਣਾਏ ਰੱਖਣ ਤੇ ਪੌਣ ਪਾਣੀ ਦੀ ਸੰਭਾਲ ਸਮੇਤ ਵਧਦੇ ਗਰਮੀ ਦੇ ਕਰੋਪ ਨੂੰ ਘਟਾਉਣ ਲਈ ਐਸਬੀਆਈ ਬੈਂਕ ਬਰਾਂਚ ਸਿਆਲਬਾ – ਮਾਜਰੀ ਵੱਲੋਂ ਇਕ ਚੰਗਾ ਉਪਰਾਲਾ ਕਰਦਿਆਂ ਚਾਰ ਦਰਜਨ ਤੋਂ ਵੱਧ ਬੂਟੇ ਲਗਾਏ ਹਨ। ਬਰਾਂਚ ਮੈਨੇਜਰ ਸਰਤਾਜ ਸਿੰਘ…

Read More

ਚੰਡੀਗੜ੍ਹ ਸਾਹਿਤ ਅਕਾਦਮੀ ਨੇ ਕਰਵਾਇਆ ਲਾਈਫ ਟਾਈਮ ਪੁਰਸਕਾਰ ਸਮਾਰੋਹ – ਮਾਧਵ ਕੌਸ਼ਿਕ

ਜ਼ਿੰਦਗੀ ਵਿੱਚ ਸਾਹਿਤ ਦਾ ਹੋਣਾ ਬਹੁਤ ਜ਼ਰੂਰੀ – ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਸਾਹਿਤ ਅਕਾਦਮੀ ਨੇ ਕਰਵਾਇਆ ਲਾਈਫ ਟਾਈਮ ਪੁਰਸਕਾਰ ਸਮਾਰੋਹ – ਮਾਧਵ ਕੌਸ਼ਿਕ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਪ੍ਰਧਾਨ ਮਾਧਵ ਕੌਸ਼ਿਕ, ਮੀਤ ਪ੍ਰਧਾਨ ਡਾ. ਮਨਮੋਹਨ ਅਤੇ ਸਕੱਤਰ ਸੁਭਾਸ਼ ਭਾਸਕਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਸਾਲਾਨਾ…

Read More

ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ

ਪੰਜਾਬ ਦੇ ਸਿਹਤ ਮੰਤਰੀ ਨੇ ਇੱਕੋ-ਜਿਹੇ ਸਾਲਟ ਵਾਲੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਰਾਬਰਤਾ ਲਿਆਉਣ ਦੀ ਕੀਤੀ ਹਮਾਇਤ ਉੱਤਰੀ ਰਾਜਾਂ ਦੇ ਡਰੱਗ ਰੈਗੂਲੇਟਰਾਂ ਦੀ ਕਾਰਜ ਕੁਸ਼ਲਤਾ ਅਤੇ ਸਮਰੱਥਾ ਵਧਾਉਣ ’ਤੇ ਅਧਾਰਤ 4ਵੇਂ ਖੇਤਰੀ ਸਿਖਲਾਈ ਪ੍ਰੋਗਰਾਮ ਦਾ ਕੀਤਾ ਉਦਘਾਟਨ ਭਾਰਤੀ ਫਾਰਮਾ ਉਦਯੋਗ ਦਾ ਦੁਨੀਆਂ ਭਰ ’ਚ ਅਹਿਮ  ਯੋਗਦਾਨ, ਦੁਨੀਆ ਦੇ ਮਰੀਜ਼ਾਂ ਦੁਆਰਾ ਵਰਤੀ ਜਾਂਦੀ ਦਵਾਈ ਦੀ ਹਰ…

Read More