ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ 101 ਪੌਦੇ ਲਗਾਏ
ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵਿਖੇ 101 ਪੌਦੇ ਲਗਾਏ ਚੰਡੀਗੜ੍ਹ 23 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਅਤੇ ਪੀ ਟੀ ਯੂ ਕੈਂਪਸ ਵੱਲੌਂ ਸਬ ਡਵੀਜ਼ਨਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਦੀ ਨਿਰਦੇਸ਼ਨਾ ਵਿਚ ਅੱਜ ਵਣ ਮਹਾਂ ਉਤਸਵ ਮਨਾਇਆ ਗਿਆ। ਵਾਤਾਵਰਣ ਦੀ ਸ਼ੁੱਧਤਾ ਪ੍ਰਤੀ ਵਚਨਬੱਧਤਾ ਦਿਖਾਉਂਦੇ ਹੋਏ ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਸਟਾਫ…