ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ
ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ ਚੰਡੀਗੜ੍ਹ 20 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁਰੂ ਨਾਨਕ ਖਾਲਸਾ ਮਾਡਲ ਹਾਈ ਸਕੂਲ ਮਾਜਰੀ ਦੇ ਵਿਦਿਆਰਥੀਆ ਵੱਲੋਂ ਅਧਿਆਪਿਕਾ ਸ਼੍ਰੀਮਤੀ ਸੁਖਦੀਪ ਕੌਰ, ਸ਼੍ਰੀਮਤੀ ਆਸ਼ਾ ਅਤੇ ਸ਼੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਵਿੱਚ ਰੁੱਖਾਂ ਦੀ ਮੱਹਤਤਾ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ ਹੈ। ਰੈਲੀ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਲਖਬੀਰ…