ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂੰ  ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ

ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂੰ  ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਵੱਲੋਂ ਵੀ ਪੰਨੂੰ ਸਾਹਿਬ ਨੂੰ ਸਨਮਾਨਿਤ ਕੀਤਾ ਗਿਆ  ਬਰੈਂਪਟਨ (ਕੈਨੇਡਾ) (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ: ਕੰਪਿਊਟਰ ਮਾਹਿਰ ਕਿਰਪਾਲ ਸਿੰਘ ਪੰਨੂ ਵੱਲੋਂ ਬਹੁ-ਮੁੱਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਰੈਂਪਟਨ ਦੀ ‘ਕਲਮਾਂ ਦੀ ਸਾਂਝ ਸਾਹਿਤ ਸਭਾ’ ਵੱਲੋਂ ਉਨ੍ਹਾਂ ਨੂੰ…

Read More

28ਵਾਂ ਗਦਰੀ ਬਾਬਿਆਂ ਦਾ ਮੇਲਾ 4 ਅਗਸਤ ਨੂੰ ਸਰੀ (ਕੈਨੇਡਾ) ਦੇ ਹਾਲੈਂਡ ਪਾਰਕ ਵਿਚ ਹੋਵੇਗਾ – ਸਾਹਿਬ ਸਿੰਘ ਥਿੰਦ

28ਵਾਂ ਗਦਰੀ ਬਾਬਿਆਂ ਦਾ ਮੇਲਾ 4 ਅਗਸਤ ਨੂੰ ਸਰੀ (ਕੈਨੇਡਾ) ਦੇ ਹਾਲੈਂਡ ਪਾਰਕ ਵਿਚ ਹੋਵੇਗਾ – ਸਾਹਿਬ ਸਿੰਘ ਥਿੰਦ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ),  18 ਜੁਲਾਈ: ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਲੁਧਿਆਣਾ ਦੇ ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਪ੍ਰਧਾਨ ਰਾਜੀਵ ਕੁਮਾਰ ਲਵਲੀ, ਸਕੱਤਰ ਜਨਰਲ ਡਾ. ਨਿਰਮਲ ਜੌੜਾ, ਸਰਪ੍ਰਸਤ ਪਰਗਟ ਸਿੰਘ ਗਰੇਵਾਲ, ਪ੍ਰੋ. ਗੁਰਭਜਨ ਸਿੰਘ ਗਿੱਲ…

Read More

ਰਤਨ ਪੰਡੋਰਵੀ ਜੀ ਦਾ ਸਮੂਲਚਾ ਉਰਦੂ ਕਲਾਮ ਮਿਲਿਆ ਨਾਯਾਬ ਤੋਹਫ਼ੇ ਵਾਂਗ/ ਗੁਰਭਜਨ ਗਿੱਲ

ਰਤਨ ਪੰਡੋਰਵੀ ਜੀ ਦਾ ਸਮੂਲਚਾ ਉਰਦੂ ਕਲਾਮ ਮਿਲਿਆ ਨਾਯਾਬ ਤੋਹਫ਼ੇ ਵਾਂਗ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ: ਉਰਦੂ ਸ਼ਾਇਰ ਰਤਨ ਪੰਡੋਰਵੀ ਜੀ ਦਾ ਨਾਮ ਬਹੁਤ ਸੁਣਿਆ ਸੀ। ਬਚਪਨ ਵੇਲੇ ਤੋਂ ਪਰ ਉਰਦੂ ਅੱਖਰਾਂ ਵੱਲੋਂ ਕੋਰਾ ਹੋਣ ਕਾਰਨ ਉਨ੍ਹਾਂ ਦਾ ਲਿਖਿਆ ਕਦੇ ਕੁਝ ਨਹੀ ਪੜ੍ਹ ਸਕਿਆ।  ਕੁਝ ਸਮਾਂ ਪਹਿਲਾਂ ਨਿਊਯਾਰਕ ਵੱਸਦੇ ਮਿਹਰਬਾਨ…

Read More

ਸਾਲ 2023 ਦੀਆਂ ਸਰਵੋਤਮ ਕਿਤਾਬਾਂ ਲਈ ਅੱਠ ਕਿਤਾਬਾਂ ਚੁਣੀਆਂ ਗਈਆਂ – ਸੁਭਾਸ਼ ਭਾਸਕਰ

ਸਾਲ 2023 ਦੀਆਂ ਸਰਵੋਤਮ ਕਿਤਾਬਾਂ ਲਈ ਅੱਠ ਕਿਤਾਬਾਂ ਚੁਣੀਆਂ ਗਈਆਂ – ਸੁਭਾਸ਼ ਭਾਸਕਰ ਹਰੇਕ ਕਿਤਾਬ ਨੂੰ 25-25 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਚੰਡੀਗੜ੍ਹ ਸਾਹਿਤ ਅਕਾਦਮੀ ਨੇ ਸਾਲ 2023 ਲਈ ਹਿੰਦੀ, ਪੰਜਾਬੀ, ਅਤੇ ਅੰਗਰੇਜ਼ੀ ਭਾਸ਼ਾਵਾਂ ਦੀਆਂ ਛਪੀਆਂ ਕਿਤਾਬਾਂ ਵਿੱਚੋਂ ਸਰਵੋਤਮ ਕਿਤਾਬਾਂ ਦੀ ਚੋਣ ਕੀਤੀ…

Read More

ਪਿਆਰਾ ਸ਼ਾਇਰ ਮਿੱਤਰ ਹਰਵਿੰਦਰ ਸਿੰਘ ਚੰਡੀਗੜ੍ਹ/ ਗੁਰਭਜਨ ਗਿੱਲ

ਪਿਆਰਾ ਸ਼ਾਇਰ ਮਿੱਤਰ ਹਰਵਿੰਦਰ ਸਿੰਘ ਚੰਡੀਗੜ੍ਹ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਸਾਡਾ ਪਿਆਰਾ ਸ਼ਾਇਰ ਮਿੱਤਰ ਹਰਵਿੰਦਰ ਸਿੰਘ ਚੰਡੀਗੜ੍ਹ, ਇੰਗਲੈਂਡ ਦੇ ਸ਼ਹਿਰ ਸਾਊਥਾਲ ਜਾ ਰਿਹੈ। ਅਦਬੀ ਮੇਲੇ ਵਿੱਚ ਸ਼ਾਮਿਲ ਹੋਣ ਲਈ। ਮੁਬਾਰਕ ! ਪ੍ਰਬੰਧਕਾਂ ਤੇ ਭਾਗ ਲੈਣ ਵਾਲਿਆਂ ਨੂੰ। ਹਰਵਿੰਦਰ ਸਿੰਘ ਚੰਡੀਗੜ੍ਹ ਮੇਰਾ ਪਿਆਰਾ ਨਿੱਕਾ ਵੀਰ ਹੈ। ਉਸ ਨੇ ਆਪਣੇ ਨੇਕ…

Read More

ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ ਵਿਖੇ ਵਿਸ਼ਵ ਪੰਜਾਬੀ ਕਾਨਫਰੰਸ 16-17-18 ਅਗਸਤ ਨੂੰ ਹੋਵੇਗੀ –  ਪ੍ਰੋ.ਗੁਰਭਜਨ ਸਿੰਘ ਗਿੱਲ – ਡਾ. ਕਥੂਰੀਆ

ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ ਵਿਖੇ ਵਿਸ਼ਵ ਪੰਜਾਬੀ ਕਾਨਫਰੰਸ 16-17-18 ਅਗਸਤ ਨੂੰ ਹੋਵੇਗੀ –  ਪ੍ਰੋ.ਗੁਰਭਜਨ ਸਿੰਘ ਗਿੱਲ – ਡਾ. ਕਥੂਰੀਆ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 1 7 ਜੁਲਾਈ: ਵਿਸ਼ਵ ਵਿੱਚ ਵੱਸਦੇ ਸਮੂਹ ਪੰਜਾਬੀਆਂ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਵਿਸ਼ਵ ਪੰਜਾਬੀ ਸਭਾ ਟੋਰੰਟੋ (ਕੈਨੇਡਾ )ਵੱਲੋਂ  16-17-18 ਅਗਸਤ 2024 ਨੂੰ ਵਿਸ਼ਵ ਪੰਜਾਬੀ ਭਵਨ…

Read More

ਸੀਨੀਅਰ ਕਾਂਗਰਸੀ ਆਗੂ ਜੈਲਦਾਰ ਚੈੜੀਆ ਦਾ ਹੋਇਆ ਸਸਕਾਰ

ਸੀਨੀਅਰ ਕਾਂਗਰਸੀ ਆਗੂ ਜੈਲਦਾਰ ਚੈੜੀਆ ਦਾ ਹੋਇਆ ਸਸਕਾਰ ਚੰਡੀਗੜ੍ਹ 17 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਜਿਲ੍ਹਾ ਰੂਪਨਗਰ ਦੇ ਮੌਜੂਦਾ ਪ੍ਰਧਾਨ ਅਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦੀ ਮੌਤ ਤੋਂ ਬਾਅਦ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਦੌੜ ਗਈ…

Read More

ਜੈਲਦਾਰ ਚੈੜੀਆਂ ਦਾ ਕੱਲ੍ਹ ਹੋਵੇਗਾ ਸਸਕਾਰ

ਜੈਲਦਾਰ ਚੈੜੀਆਂ ਦਾ ਕੱਲ੍ਹ ਹੋਵੇਗਾ ਸਸਕਾਰ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਜਿਲ੍ਹਾ ਰੂਪਨਗਰ ਦੇ ਮੌਜੂਦਾ ਪ੍ਰਧਾਨ ਅਤੇ ਪੀਆਰਟੀਸੀ ਪਟਿਆਲਾ ਦੇ ਸਾਬਕਾ ਚੇਅਰਮੈਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਉਨ੍ਹਾਂ…

Read More

ਸਾਹਿਤਕ ਸੱਥ ਵੱਲੋਂ ਜੁਲਾਈ ਮਹੀਨੇ ਦੀ ਇਕੱਤਰਤਾ ਵਿੱਚ ਪੰਜਾਬੀ ਗ਼ਜ਼ਲ ਬਾਰੇ ਵਿਸ਼ੇਸ਼ ਜਾਣਕਾਰੀ ਹੋਵੇਗੀ ਵਿਚਾਰ ਚਰਚਾ

ਸਾਹਿਤਕ ਸੱਥ ਵੱਲੋਂ ਜੁਲਾਈ ਮਹੀਨੇ ਦੀ ਇਕੱਤਰਤਾ ਵਿੱਚ ਪੰਜਾਬੀ ਗ਼ਜ਼ਲ ਬਾਰੇ ਵਿਸ਼ੇਸ਼ ਜਾਣਕਾਰੀ ਹੋਵੇਗੀ ਵਿਚਾਰ ਚਰਚਾ ਨਾਮਵਾਰ ਲੇਖਕ ਸ਼ਾਇਰ ਤੇ ਸਮੀਖਿਕ ਜਨਾਬ ਫੈਸਲ ਖਾਨ, ਬਾਬਾ ਬੰਦਾ ਬਹਾਦਰ ਸਿੰਘ ਇੰਜਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਪੰਜਾਬੀ ਗ਼ਜ਼ਲ ਬਾਰੇ ਰੱਖਣਗੇ ਆਪਣੇ ਵਿਚਾਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਸਾਹਿਤਕ ਸੱਥ ਖਰੜ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ…

Read More

ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਚੰਡੀਗੜ੍ਹ 15 ਜੁਲਾਈ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਵਲ ਸਰਜਨ  ਐਸਏਐਸ ਨਗਰ ਡਾਕਟਰ ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਬੂਥਗੜ੍ਹ ਡਾਕਟਰ ਅਲਕਜੋਤ ਕੌਰ ਅਤੇ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਵੱਲੋ ਸਰਕਾਰੀ ਹਾਈ ਸਕੂਲ ਤੋਗਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ, ਜਿਸ ਵਿੱਚ ਸਕੂਲ…

Read More