10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ
10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੁਲਾਈ: ਉਨਟਾਰੀਓ ਫਰੈਂਡ ਕਲੱਬ, ਪੰਜਾਬੀ ਬਿਜ਼ਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਅਤੇ ਜਗਤ ਪੰਜਾਬੀ ਸਭਾ ਵੱਲੋਂ ਬਰੈਂਪਟਨ ‘ਚ ਕਰਵਾਈ ਜਾ ਰਹੀ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਅਮਿੱਟ ਪੈੜਾਂ ਛੱਡਦੀ ਹੋਈ ਸਮਾਪਤ ਹੋ ਗਈ। ਤਿੰਨ ਰੋਜ਼ਾ ਵਰਲਡ ਪੰਜਾਬੀ ਕਾਨਫਰੰਸ ਜੋ ਮਿਤੀ 5 ਤੋਂ 7…