ਬਸਪਾ ਆਗੂ ਦੇ ਕਤਲ ਦੇ ਰੋਸ ਵਜੋਂ ਤਮਿਲਨਾਡੂ ਸਰਕਾਰ ਦਾ ਪੁਤਲਾ ਫੂਕਿਆ

ਬਸਪਾ ਨੇ ਕੀਤਾ ਵਿਸ਼ਾਲ ਪੈਦਲ ਰੋਸ਼ ਮਾਰਚ ਬਸਪਾ ਆਗੂ ਦੇ ਕਤਲ ਦੇ ਰੋਸ ਵਜੋਂ ਤਮਿਲਨਾਡੂ ਸਰਕਾਰ ਦਾ ਪੁਤਲਾ ਫੂਕਿਆ  10 ਜੁਲਾਈ ਨੂੰ ਜਿਲ੍ਹਾ ਪੱਧਰੀ ਰਾਸ਼ਟਰਪਤੀ ਦੇ ਨਾਮ ਮੈਮੋਰੰਡਮ ਦੇਵੇਗੀ ਬਸਪਾ ਜਲੰਧਰ, (ਸੁਰ ਸਾਂਝ ਡਾਟ ਕਾਮ ਬਿਊਰੋ),  9 ਜੁਲਾਈ: ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਜਲੰਧਰ ਵਿਧਾਨ ਸਭਾ ਉਪ ਚੋਣ ਦੇ ਪ੍ਰਚਾਰ ਦੇ ਅੰਤਿਮ ਦਿਨ ਵਿਸ਼ਾਲ ਪੈਦਲ…

Read More

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ‘ਮਸ਼ੀਨੀ ਬੁੱਧੀਮਾਨਤਾ’ `ਤੇ ਪ੍ਰਭਾਵਸ਼ਾਲੀ ਸੈਮੀਨਾਰ

ਮਸ਼ੀਨੀ ਬੁੱਧੀਮਾਨਤਾ ਮਨੁੱਖੀ ਦਿਮਾਗ ਦਾ ਬਦਲ ਨਹੀਂ ਹੋ ਸਕਦੀ’ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ‘ਮਸ਼ੀਨੀ ਬੁੱਧੀਮਾਨਤਾ’ `ਤੇ ਪ੍ਰਭਾਵਸ਼ਾਲੀ ਸੈਮੀਨਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵਲੋਂ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬੀ ਸਾਹਿਤ ਸਭਾ ਮੋਹਾਲੀ ਦੇ ਸਹਿਯੋਗ ਨਾਲ਼ ਮਿਊਜ਼ੀਅਮ ਹਾਲ ਅਤੇ ਆਰਟ ਗੈਲਰੀ ਵਿਖੇ ਅੱਜ ਦੇ ਬੇਹੱਦ ਮਹੱਤਵਪੂਰਨ…

Read More

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ‘ਕਵੀ ਦਰਬਾਰ’ ਦਾ ਆਯੋਜਨ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਪਦਮ ਸ਼੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ‘ਕਵੀ ਦਰਬਾਰ’ ਦਾ ਆਯੋਜਨ ਜਦੋਂ ਤਕ ਲਫਜ਼ ਜਿਊਂਦੇ ਨੇ ਸੁਖਨਵਰ ਜਿਉਣ ਮਰ ਕੇ ਵੀ, ਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿਚ ਸੁਆਹ ਬਣਦੇ – ਸੁਰਜੀਤ ਪਾਤਰ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ: ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਅਤੇ ਭਾਸ਼ਾ ਵਿਭਾਗ,…

Read More

ਭਾਸ਼ਾ ਵਿਭਾਗ ਪੰਜਾਬ ਐਸ.ਏ.ਐਸ. ਨਗਰ ਵੱਲੋਂ ਪਦਮ ਸ੍ਰੀ ਸੁਰਜੀਤ ਪਾਤਰ ਜੀ ਨੂੰ ਸਮਰਪਿਤ ਕਵੀ ਦਰਬਾਰ ਅੱਜ

ਭਾਸ਼ਾ ਵਿਭਾਗ ਪੰਜਾਬ ਐਸ.ਏ.ਐਸ. ਨਗਰ ਵੱਲੋਂ ਪਦਮ ਸ੍ਰੀ ਸੁਰਜੀਤ ਪਾਤਰ ਜੀ ਨੂੰ ਸਮਰਪਿਤ ਕਵੀ ਦਰਬਾਰ ਅੱਜ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਕਰਨਗੇ ਉੱਘੇ ਗ਼ਜ਼ਲਗੋ ਸਿਰੀ ਰਾਮ  ਅਰਸ਼ ਅਤੇ ਵਿਸ਼ੇਸ਼ ਮਹਿਮਾਨ ਹੋਣਗੇ ਰਮਨ ਸੰਧੂ ਉੱਘੇ ਸ਼ਾਇਰ ਅੱਜ 10.00 ਦਫਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਿਲ, ਸੈਕਟਰ 76, ਮੋਹਾਲ਼ੀ ਵਿਖੇ ਹੋਵੇਗਾ ਇਹ…

Read More

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ ਨਵੀਂ ਪਹਿਲ ਤਹਿਤ ਲੋਕ ਆਨਲਾਈਨ ਤਸਦੀਕ ਕਰਵਾ ਸਕਣਗੇ ਦਸਤਾਵੇਜ਼ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ: ਅਮਨ ਅਰੋੜਾ ਇਸ ਕਦਮ ਦਾ ਉਦੇਸ਼ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ…

Read More

ਕੇ. ਆਰਮਸਟਰਾਂਗ ਦੀ ਹੱਤਿਆ ਦੇ ਵਿਰੋਧ ’ਚ 8 ਜੁਲਾਈ ਨੂੰ ਪ੍ਰਦਰਸ਼ਨ ਕਰੇਗੀ ਬਸਪਾ

ਕੇ. ਆਰਮਸਟਰਾਂਗ ਦੀ ਹੱਤਿਆ ਦੇ ਵਿਰੋਧ ’ਚ 8 ਜੁਲਾਈ ਨੂੰ ਪ੍ਰਦਰਸ਼ਨ ਕਰੇਗੀ ਬਸਪਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੁਲਾਈ: ਤਮਿਲਨਾਡੂ ਦੇ ਬਸਪਾ ਪ੍ਰਧਾਨ ਐਡਵੋਕੇਟ ਕੇ. ਆਰਮਸਟਰਾਂਗ ਦੀ ਹੱਤਿਆ ਨੂੰ ਲੈ ਕੇ ਦੇਸ਼ ਭਰ ਵਿੱਚ ਰੋਸ ਦੀ ਲਹਿਰ ਹੈ। ਇਸੇ ਮੁੱਦੇ ’ਤੇ ਬਸਪਾ ਵੱਲੋਂ 8 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਬੂਟਾ ਮੰਡੀ…

Read More

ਗੀਤਕਾਰ ਰਣਜੋਧ ਰਾਣਾ ਦੀਆਂ ਦੋ ਪੁਸਤਕਾਂ ‘ਮਹਿਕਾਂ’ ਅਤੇ ‘ਯਾਦਾਂ ਪਿੰਡ ਦੀਆਂ’ ’ਤੇ ਕਰਵਾਈ ਗਈ ਵਿਚਾਰ ਚਰਚਾ – ਰਾਜ ਕੁਮਾਰ ਸਾਹੋਵਾਲ਼ੀਆ

ਗੀਤਕਾਰ ਰਣਜੋਧ ਰਾਣਾ ਦੀਆਂ ਦੋ ਪੁਸਤਕਾਂ ‘ਮਹਿਕਾਂ’ ਅਤੇ ‘ਯਾਦਾਂ ਪਿੰਡ ਦੀਆਂ’ ਤੇ ਕਰਵਾਈ ਗਈ ਚਰਚਾ ਕਵੀ ਮੰਚ ਦੇ ਪ੍ਰਧਾਨ ਭਗਤ ਰਾਮ ਰੰਗਾੜਾ ਵੱਲੋਂ ਕੀਤੀ ਗਈ ਸਮਾਗਮ ਦੀ ਪ੍ਰਧਾਨਗੀ ਸੂਫੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਬਤੌਰ ਮੁੱਖ ਮਹਿਮਾਨ, ਉੱਘੇ ਗ਼ਜ਼ਲਗੋ ਸਿਰੀ ਰਾਮ ਅਰਸ਼ ਅਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਬਤੌਰ ਵਿਸ਼ੇਸ਼ ਮਹਿਮਾਨ ਹੋਏ ਸ਼ਾਮਿਲ ਪੰਜਾਬ ਸਕੱਤਰੇਤ ਸਾਹਿਤ ਸਭਾ ਦੇ…

Read More

“ਸਾਹਿਤ ਸਦਭਾਵਨਾ ਪੁਰਸਕਾਰ” ਹਰਮੀਤ ਵਿਦਿਆਰਥੀ ਨੂੰ ਦਿੱਤਾ ਗਿਆ 

“ਸਾਹਿਤ ਸਦਭਾਵਨਾ ਪੁਰਸਕਾਰ” ਹਰਮੀਤ ਵਿਦਿਆਰਥੀ ਨੂੰ ਦਿੱਤਾ ਗਿਆ  ਰਾਈਟਰਜ਼ ਕੋਅਪਰੇਟਿਵ ਸੁਸਾਇਟੀ ਵਲੋਂ ਲਾਇਬ੍ਰੇਰੀ ਕਾਨੂੰਨ ਬਣਾਉਣ ਦੀ ਮੰਗ  ਜਲੰਧਰ, 6 ਜੁਲਾਈ (ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ “ਸਾਹਿਤ ਸਦਭਾਵਨਾ ਪੁਰਸਕਾਰ-2024” ਪ੍ਰਸਿੱਧ ਕਵੀ ਹਰਮੀਤ ਵਿਦਿਆਰਥੀ ਨੂੰ ਜਲੰਧਰ ਪ੍ਰੈੱਸ ਕਲੱਬ ਵਿਖੇ ਪ੍ਰਦਾਨ ਕੀਤਾ ਗਿਆ। ਇਸ ਸਮੇਂ ਕਰਵਾਏ ਗਏ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ…

Read More

ਬਰੈਂਪਟਨ ਵਿਚ ਤਿੰਨ ਰੋਜ਼ਾ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਦੀ ਸ਼ੁਰੂਆਤ ਹੋਈ

ਪੰਜਾਬ ਸਟੇਟ ਨਹੀਂ, ਰਾਸ਼ਟਰ ਹੈ’, ਨਿੱਝਰ ਬਰੈਂਪਟਨ ਵਿਚ ਤਿੰਨ ਰੋਜ਼ਾ ਦਸਵੀਂ ਵਰਲਡ ਪੰਜਾਬੀ ਕਾਨਫਰੰਸ ਦੀ ਸ਼ੁਰੂਆਤ ਹੋਈ  ਬਰੈਂਪਟਨ, ਕੈਨੇਡਾ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਪਹਿਰੇਦਾਰ ਪੰਜਾਬ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬੈਠੇ ਹੋਏ ਹਨ ਤੇ ਜ਼ਿੰਮੇਵਾਰੀ ਨਾਲ ਆਪਣੀ ਸੇਵਾ ਨਿਭਾ ਰਹੇ ਹਨ। ਜਗਤ ਪੰਜਾਬੀ ਸਭਾ, ਬਰੈਂਪਟਨ,…

Read More

ਡੇਂਗੂ ਮੱਛਰ ਤੋਂ ਬਚਾਅ ਬਾਰੇ ਸਕੂਲ ‘ਚ ਦਿੱਤੀ ਜਾਣਕਾਰੀ

ਡੇਂਗੂ ਮੱਛਰ ਤੋਂ ਬਚਾਅ ਬਾਰੇ ਸਕੂਲ ‘ਚ ਦਿੱਤੀ ਜਾਣਕਾਰੀ ਚੰਡੀਗੜ੍ਹ 6 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਹਸਪਤਾਲ ਬੂਥਗੜ੍ਹ ਦੇ ਸਟਾਫ਼ ਦੁਆਰਾ ਪਿੰਡਾਂ ਵਿਚ ਡੇਂਗੂ ਮੱਛਰ ਵਿਰੁੱਧ ਇਲਾਕੇ ਦੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਸੈਂਟਰ  ਪਲਹੇੜੀ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਤੇ ਬਾਰ, ਹਰ ਸ਼ੁਕਰਵਾਰ, ਸੀਨੀਅਰ ਮੈਡੀਕਲ…

Read More