ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਹੌੜਾ ਵਿੱਚ ਪੰਚਾਇਤ ਸੰਮਤੀ ਖਰੜ ਦੀ ਮਾਲਕੀ ਵਾਲੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਹੌੜਾ ਵਿੱਚ ਪੰਚਾਇਤ ਸੰਮਤੀ ਖਰੜ ਦੀ ਮਾਲਕੀ ਵਾਲੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ ਚੰਡੀਗੜ੍ਹ, 6 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਸੂਬੇ ਦੀਆਂ ਸ਼ਾਮਲਾਤ ਤੇ ਸੰਮਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਕੁਰਾਲੀ – ਚੰਡੀਗੜ੍ਹ ਰੋਡ ਤੇ…

Read More

ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024, ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ 

ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਵੱਲੋਂ ਉੱਘੇ ਲੇਖਕ ਹਰਮੀਤ ਵਿਦਿਆਰਥੀ ਨੂੰ ਸਾਹਿਤ ਸਦਭਾਵਨਾ ਪੁਰਸਕਾਰ-2024 ਸਮਨਮਾਨ ਸਮਾਰੋਹ ਮਿਤੀ 06 ਜੁਲਾਈ 2024 ਨੂੰ  ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿਖੇ ਸਵੇਰੇ 11.30 ਵਜੇ ਹੋਵੇਗਾ ਇਹ ਸਮਾਗਮ ਸਮਾਮ ਦੀ ਪ੍ਰਧਾਨਗੀ ਕਰਨਗੇ ਡਾ. ਬਿਕਰਮ ਸਿੰਘ ਘੁੰਮਣ, ਵਿਸ਼ੇਸ਼ ਮਹਿਮਾਨ ਹੋਣਗੇ ਸਤਨਾਮ ਸਿੰਘ ਮਾਣ, ਜਦਕਿ ਵਿਚਾਰ ਚਰਚਾ ਵਿੱਚ ਭਾਗ ਲੈਣਗੇ ਡਾ. ਲਾਭ ਸਿੰਘ…

Read More

ਕਵੀ ਮੰਚ (ਰਜਿ.) ਮੁਹਾਲ਼ੀ ਵੱਲੋਂ ਉੱਘੇ ਗੀਤਕਾਰ ਰਣਜੋਧ ਸਿੰਘ ਰਾਣਾ ਦੀਆਂ ਦੋ ਪੁਸਤਕਾਂ ਮਹਿਕਾਂ ਅਤੇ ਯਾਦਾਂ ਪਿੰਡ ਦੀਆਂ ‘ਤੇ ਵਿਚਾਰ ਚਰਚਾ ਮਿਤੀ 06 ਜੁਲਾਈ, 2024 ਨੂੰ – ਰਾਜ ਕੁਮਾਰ ਸਾਹੋਵਾਲ਼ੀਆ

ਕਵੀ ਮੰਚ (ਰਜਿ.) ਮੁਹਾਲ਼ੀ ਵੱਲੋਂ ਉੱਘੇ ਗੀਤਕਾਰ ਰਣਜੋਧ ਸਿੰਘ ਰਾਣਾ ਦੀਆਂ ਦੋ ਪੁਸਤਕਾਂ ਮਹਿਕਾਂ ਅਤੇ ਯਾਦਾਂ ਪਿੰਡ ਦੀਆਂ ‘ਤੇ ਵਿਚਾਰ ਚਰਚਾ ਮਿਤੀ 06 ਜੁਲਾਈ, 2024 ਨੂੰ – ਰਾਜ ਕੁਮਾਰ ਸਾਹੋਵਾਲ਼ੀਆ ਆਰੀਆ ਸਮਾਜ ਮੰਦਿਰ, ਫੇਜ਼-6, ਮੁਹਾਲ਼ੀ ਵਿਖੇ ਸਵੇਰੇ 10.00 ਵਜੇ ਹੋਵੇਗਾ ਇਹ ਸਮਾਗਮ ਚਰਚਿਤ ਲੇਖਕ ਮਲਕੀਤ ਸਿੰਘ ਔਜਲਾ ਅਤੇ ਡਾ. ਪੰਨਾ ਲਾਲ ਮੁਸਤਫਾਬਾਦੀ ਇਨ੍ਹਾਂ ਪੁਸਤਕਾਂ ਬਾਰੇ…

Read More

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ :  ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ  ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ

ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ :  ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ  ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 5 ਜੁਲਾਈ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਕੁਰਾਲੀ ਦੇ ਸਾਬਕਾ ਨਗਰ ਕੌਂਸਲਰ ਗੌਰਵ ਗੁਪਤਾ ਨੂੰ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਕਾਰਜਕਾਰੀ ਅਫ਼ਸਰ (ਈ.ਓ) ਗਿਰੀਸ਼ ਵਰਮਾ ਦੀ ਆਮਦਨ…

Read More

ਅਗਲੇ ਦਿਨਾਂ ਵਿੱਚ ਪੈਣ ਵਾਲੇ ਮੀਂਹ ਕੁਝ ਪਿੰਡਾਂ ਲਈ ਕਰ ਸਕਦੇ ਮੁਸੀਬਤ ਖੜੀ

ਅਗਲੇ ਦਿਨਾਂ ਵਿੱਚ ਪੈਣ ਵਾਲੇ ਮੀਂਹ ਕੁਝ ਪਿੰਡਾਂ ਲਈ ਕਰ ਸਕਦੇ ਮੁਸੀਬਤ ਖੜੀ ਚੰਡੀਗੜ੍ਹ 5 ਜੁਲਾਈ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਵਿੱਚ ਨਦੀਆਂ ਨਾਲਿਆਂ ਉੱਤੇ ਬਣੀਆਂ ਪੁਰਾਣੀਆਂ ਪੁਲੀਆਂ ਮੌਨਸੂਨ ਦੀ ਪਹਿਲੀ ਬਰਸਾਤ ਨਾਲ ਹੀ ਟੁੱਟਣ ਦੀ ਕਗਾਰ ‘ਤੇ ਆ ਪੁੱਜੀਆਂ ਹਨ। ਚੰਡੀਗੜ੍ਹ ਦੇ ਨਾਲ ਲੱਗਦੇ ਪਿੰਡ ਜੈੰਅਤੀ ਮਾਜਰੀ,…

Read More

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ ਅਪੰਗਤਾ ਸਬੰਧੀ ਸਮਰਥਾ ਵਿਕਾਸ ਸਬੰਧੀ ਵਰਕਸ਼ਾਪਾਂ /ਸੈਮੀਨਾਰਾਂ ਵਿੱਚ ਸ਼ਾਮਲ ਹੋਣ ਲਈ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ ਅਪੰਗਤਾ ਸਬੰਧੀ ਸਮਰਥਾ ਵਿਕਾਸ ਸਬੰਧੀ ਵਰਕਸ਼ਾਪਾਂ /ਸੈਮੀਨਾਰਾਂ ਵਿੱਚ ਸ਼ਾਮਲ ਹੋਣ ਲਈ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਵਿਆਂਗਜਨ ਕਰਮਚਾਰੀਆਂ ਦੀ ਭਲਾਈ ਦੀ ਦਿਸ਼ਾ ਵਿੱਚ ਇੱਕ ਹੋਰ…

Read More

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਦਿੱਤਾ ਲਾਭ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਜਲੰਧਰ ਪੱਛਮੀ ਜ਼ਿਮਨੀ ਚੋਣ:- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਉੱਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ…

Read More

ਪਦਮਸ੍ਰੀ ਨਿਰਮਲ ਰਿਸ਼ੀ, ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ

ਪਦਮਸ੍ਰੀ ਨਿਰਮਲ ਰਿਸ਼ੀ, ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦੇ ਬਣੇ ਨਵੇਂ ਪ੍ਰਧਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਬੀਤੇ ਕੱਲ੍ਹ ਪੰਜਾਬੀ ਫਿਲਮ ਐਂਡ ਟੀ.ਵੀ. ਐਕਟਰਜ਼ ਐਸੋਸੀਏਸ਼ਨ ਦਾ ਆਮ ਇਜਲਾਸ, ਕਿਸਾਨ ਵਿਕਾਸ ਚੈਂਬਰ, ਕਲਕਟ ਭਵਨ, ਏਅਰਪੋਰਟ ਰੋਡ, ਮੋਹਾਲ਼ੀ ਵਿਖੇ ਹੋਇਆ, ਜਿਸ ਵਿੱਚ ਇਕੱਠੇ ਹੋਏ ਸਮੂਹ ਐਸੋਸੀਏਸ਼ਨ ਮੈਂਬਰਾਂ ਦੀ ਹਾਜ਼ਰੀ ਵਿੱਚ ਸੰਸਥਾ ਦੇ ਜਨਰਲ…

Read More

ਵਿਹਾਰਕ ਲਾਗੂਕਰਨ ਵਿਧੀ ਤੇ ਕਾਨੂੰਨੀ ਢਾਂਚੇ ਦੀ ਆਪਸੀ ਇਕਸਾਰਤਾ ਨਾਲ ‘ਆਧਾਰ’ ਪ੍ਰਭਾਵੀ ਪ੍ਰਸ਼ਾਸਨਿਕ ਸਾਧਨ ਵਜੋਂ ਉਭਰੇਗਾ: ਵਿਸ਼ੇਸ਼ ਮੁੱਖ ਸਕੱਤਰ

ਪੰਜਾਬ ਵਿੱਚ ਆਧਾਰ ਦਾ ਦਾਇਰਾ ਵਧਾਉਣਾ ਵਿਹਾਰਕ ਲਾਗੂਕਰਨ ਵਿਧੀ ਤੇ ਕਾਨੂੰਨੀ ਢਾਂਚੇ ਦੀ ਆਪਸੀ ਇਕਸਾਰਤਾ ਨਾਲ ‘ਆਧਾਰ’ ਪ੍ਰਭਾਵੀ ਪ੍ਰਸ਼ਾਸਨਿਕ ਸਾਧਨ ਵਜੋਂ ਉਭਰੇਗਾ: ਵਿਸ਼ੇਸ਼ ਮੁੱਖ ਸਕੱਤਰ ਯੂਆਈਡੀਏਆਈ ਵੱਲੋਂ ਖੇਤਰੀ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ : ਪੰਜਾਬ ਰਾਜ ਵਿੱਚ ਆਧਾਰ ਦੇ ਪ੍ਰਭਾਵ ਨੂੰ ਵੱਧ ਤੋਂ ਵੱਧ ਵਧਾਉਣ ਦੇ ਉਦੇਸ਼ ਨਾਲ, ਯੂਆਈਡੀਏਆਈ…

Read More