ਬੂਟਾ ਸਿੰਘ ਚੌਹਾਨ ਦਾ ਅਨੁਵਾਦਿਤ ਨਾਵਲ ‘ਭੀੜ’ ਰਿਲੀਜ਼
ਬੂਟਾ ਸਿੰਘ ਚੌਹਾਨ ਦਾ ਅਨੁਵਾਦਿਤ ਨਾਵਲ ‘ਭੀੜ’ ਰਿਲੀਜ਼ ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਗਸਤ: ਸਾਹਿਤ ਚਰਚਾ ਮੰਚ ਬਰਨਾਲਾ ਵੱਲੋਂ ਬਹੁਪੱਖੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਦਾ ਅਨੁਵਾਦਿਤ ਨਾਵਲ ‘ਭੀੜ’ ਪ੍ਰਸਿੱਧ ਨਾਵਲਕਾਰ ਰਾਮ ਸਰੂਪ ਅਣਖੀ ਦੇ ਨਿਵਾਸ ਸਥਾਨ ਕੱਚਾ ਕਾਲਜ ਰੋਡ ਬਰਨਾਲਾ ਵਿਖੇ ਰਿਲੀਜ਼ ਕੀਤਾ…