ਬਲਵਿੰਦਰ ਸਿੰਘ ਭੂੰਦੜ ਸ੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹੋਏ ਨਿਯੁਕਤ
ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੰਦੂੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਆਪਣੇ ਟਵੀਟ `ਤੇ ਪੋਸਟ ਸਾਂਝੀ ਕਰਦਿਆਂ ਕੀਤਾ। ਉਹ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।