www.sursaanjh.com > 2024 > September

ਮਨਮੋਹਨ ਸਿੰਘ ਦਾਊਂ ਦੀ ਪੁਸਤਕ ‘ਮੋਈ ਮਾਂ ਦਾ ਦੁੱਧ’ ਲੋਕ-ਅਰਪਣ ਅਤੇ ‘ਪੁਆਧ ਦਾ ਥੰਮ੍ਹ’ ਪੁਰਸਕਾਰ ਨਾਲ ਸਨਮਾਨਿਤ

ਮਨਮੋਹਨ ਸਿੰਘ ਦਾਊਂ ਦੀ ਪੁਸਤਕ ‘ਮੋਈ ਮਾਂ ਦਾ ਦੁੱਧ’ ਲੋਕ-ਅਰਪਣ ਅਤੇ ‘ਪੁਆਧ ਦਾ ਥੰਮ੍ਹ’ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ ਪ੍ਰਧਾਨਗੀ ਮੰਡਲ ਵਿੱਚ ਐਡਵੋਕੇਟ ਮੋਤਾ ਸਿੰਘ ਸਰਾਏ, ਡਾ. ਗੁਰਮੀਤ ਸਿੰਘ, ਡਾ. ਨਿਰਮਲ ਸਿੰਘ ਲਾਂਬੜਾ, ਡਾ. ਗੁਰਨਾਇਬ ਸਿੰਘ ਅਤੇ ਡਾ. ਦੀਪਕ ਮਨਮੋਹਨ ਸਿੰਘ ਹੋਏ ਸ਼ਾਮਿਲ  ਮੁਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਸਤੰਬਰ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ…

Read More

ਪਹਿਲਵਾਨ ਪੰਨੀ ਨੇ ਅੰਤਰ ਜ਼ਿਲ੍ਹਾ ਖੇਡਾਂ ਵਿਚ  ਜਿੱਤਿਆ ਸਿਲਵਰ ਮੈਡਲ

ਪਹਿਲਵਾਨ ਪੰਨੀ ਨੇ ਅੰਤਰ ਜ਼ਿਲ੍ਹਾ ਖੇਡਾਂ ਵਿਚ  ਜਿੱਤਿਆ ਸਿਲਵਰ ਮੈਡਲ ਚੰਡੀਗੜ੍ਹ 3 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਹਾਂਕਾਲ ਕੁਸ਼ਤੀ ਅਖਾੜਾ ਖਿਜ਼ਰਾਬਾਦ ਦੇ ਛੋਟੀ ਉਮਰ ਦੇ ਪਹਿਲਵਾਨ ਪਨਵ ਉਰਫ ਪੰਨੀ ਨੇ ਜ਼ਿਲ੍ਹਾ ਪੱਧਰੀ ਰੈਸਲਿੰਗ ਮੁਕਾਬਲਿਆਂ ਵਿੱਚ ਸਿਲਵਰ ਮੈਡਲ ਜਿੱਤ ਕੇ ਇੱਕ ਵਾਰੀ ਫਿਰ ਮੋਹਾਲੀ ਜ਼ਿਲ੍ਹੇ ਦੇ ਵੱਡੇ ਅਤੇ ਇਤਿਹਾਸਕ ਕਸਬਾ ਖਿਜ਼ਰਾਬਾਦ ਦਾ ਨਾਮ ਰੌਸ਼ਨ…

Read More

ਗਾਡੀ ਲੋਹਾਰ ਕਬੀਲੇ ਦੇ ਵਿਰਸੇ ਤੇ ਵਰਤਮਾਨ ਬਾਰੇ ਡਾ. ਨਵਦੀਪ ਕੌਰ ਦੀ ਪੁਸਤਕ ਮੁੱਲਵਾਨ ਖੋਜ ਕਾਰਜ – ਪ੍ਰੋ. ਗੁਰਭਜਨ ਸਿੰਘ ਗਿੱਲ

ਗਾਡੀ ਲੋਹਾਰ ਕਬੀਲੇ ਦੇ ਵਿਰਸੇ ਤੇ ਵਰਤਮਾਨ ਬਾਰੇ ਡਾ. ਨਵਦੀਪ ਕੌਰ ਦੀ ਪੁਸਤਕ ਮੁੱਲਵਾਨ ਖੋਜ ਕਾਰਜ – ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ ( ਸੁਰ ਸਾਂਝ ਡਾਟ ਕਾਮ ਬਿਊਰੋ), 28 ਅਗਸਤ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ  ਉੱਤਰੀ ਭਾਰਤ ਅੰਦਰ ਗਾਡੀ ਲੋਹਾਰ ਕਬੀਲੇ ਦੇ ਵਿਰਸੇ ਅਤੇ ਵਰਤਮਾਨ…

Read More

ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ

ਪ੍ਰਸੰਨ ਲੰਮੀ ਉਮਰ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ  ਜੰਗ ਬਹਾਦਰ ਗੋਇਲ ਲੁਧਿਆਣਾਃ (ਸੁਰ ਸਾਂਝ ਡਾਟ ਕਾਮ ਬਿਊਰੋ), 2 ਸਤੰਬਰ: ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਅਯੋਧਿਆ (ਯੂ ਪੀ) ਵਿਖੇ ਆਪਣੇ ਵੱਡੇ ਵੀਰ ਪ੍ਰੇਮ ਭੂਸ਼ਨ ਗੋਇਲ ਦੀ ਨਵ ਪ੍ਰਕਾਸ਼ਿਤ ਵਾਰਤਕ ਪੁਸਤਕ “ਗੁਲਦਸਤਾ” ਨੂੰ  ਲੋਕ ਅਰਪਨ ਕਰਦਿਆਂ ਪ੍ਰਸਿੱਧ ਪੰਜਾਬੀ ਲੇਖਕ ਤੇ  ਪੰਜਾਬ ਸਰਕਾਰ ਦੇ…

Read More

ਜਗਦੀਪ ਸਿੱਧੂ ਦੀ  ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ‘ਤੇ ਵਿਚਾਰ ਗੋਸ਼ਟੀ

ਜਗਦੀਪ ਸਿੱਧੂ ਦੀ  ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ‘ਤੇ ਵਿਚਾਰ ਗੋਸ਼ਟੀ ਰਾਜਪੁਰਾ 2 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ): ਸਹਿਤ ਕਲਾ ਮੰਚ ਰਾਜਪੁਰਾ ਵੱਲੋਂ ਜਾਇੰਟਸ ਕਲੱਬ ਰਾਜਪੁਰਾ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਨੌਜਵਾਨ ਸ਼ਾਇਰ ਜਗਦੀਪ ਸਿੱਧੂ ਦੀ ਵਾਰਤਕ ਪੁਸਤਕ ‘ਵਰ੍ਹਿਆਂ ਕੋਲ ਰੁਕੇ ਪਲ’ ‘ਤੇ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ…

Read More

ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ  ਨੁੱਕੜ ਨਾਟਕ ਪੇਸ਼ ਕੀਤਾ

ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮੋਟਰ ਵਹੀਕਲ ਐਕਟ 2019 ਬਾਰੇ  ਨੁੱਕੜ ਨਾਟਕ ਪੇਸ਼ ਕੀਤਾ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 1ਸਤੰਬਰ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਭੀਖੀ ਮਾਨਸਾ  ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਨੁੱਕੜ ਨਾਟਕ (ਸਟ੍ਰੀਟ ਪਲੇ) ਕੀਤਾ, ਜਿਸ ਵਿੱਚ ਮੋਟਰ ਵਹੀਕਲ ਐਕਟ 2019 ਦੇ ਮੁੱਖ…

Read More

ਪੰਜਾਬੀ ਗੀਤਾਂ ਵਿੱਚ ਹੁੰਦੀ ਠਾਹ ਨਾਹ  ਬੰਦ ਕਰਵਾਏ ਸਰਕਾਰ : ਨੰਬਰਦਾਰ ਸਿਆਲਬਾ

ਪੰਜਾਬੀ ਗੀਤਾਂ ਵਿੱਚ ਹੁੰਦੀ ਠਾਹ ਨਾਹ  ਬੰਦ ਕਰਵਾਏ ਸਰਕਾਰ : ਨੰਬਰਦਾਰ ਸਿਆਲਬਾ ਚੰਡੀਗੜ੍ਹ 2 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਫਿਲਮਾਂ ਅਤੇ ਗੀਤਾਂ ਦੇ  ਫ਼ਿਲਮਕਣ ਦਾ ਨੌਜਵਾਨ ਪੀੜੀ ਤੇ ਵੱਡਾ ਅਸਰ ਹੁੰਦਾ ਹੈ, ਕਿਉਂਕਿ ਅੱਜ ਦੇ ਨੌਜਵਾਨ ਬਜਾਏ ਸ਼ਹੀਦਾਂ ਦੇ ਐਕਟਰਾਂ, ਕਲਾਕਾਰਾਂ ਤੇ ਗਾਇਕਾਂ ਨੂੰ ਆਪਣਾ ਆਦਰਸ਼ ਮੰਨਦੇ ਹਨ ਅਤੇ ਉਹਨਾਂ ਦੇ ਗੀਤ ਵੀਡੀਓ…

Read More

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਚੰਡੀਗੜ੍ਹ 2 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰੀ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਨਗਰ…

Read More

ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਖਰੜ ’ਚ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਚੰਡੀਗੜ੍ਹ 2 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹੇ ’ਚ ਅੱਜ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਦੇ ਖਰੜ ਬਲਾਕ ਦੇ ਮੁਕਾਬਲੇ ਅੱਜ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ ਫਿਜ਼ੀਕਲ ਐਜੁਕੇਸ਼ਨ, ਭਾਗੋ ਮਾਜਰਾ ਵਿਖੇ ਸ਼ੁਰੂ ਹੋਏ। ਉਦਘਾਟਨੀ ਰਸਮ ਖਰੜ ਦੇ ਉਪ ਮੰਡਲ…

Read More

ਪਿੰਡ ਪੜੌਲ ਵਿਖੇ ਚੋਣਾਂ ਨੂੰ ਲੈ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ

ਪਿੰਡ ਪੜੌਲ ਵਿਖੇ ਚੋਣਾਂ ਨੂੰ ਲੈ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ ਚੰਡੀਗੜ੍ਹ  1 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਪੜੌਲ ਵਿਖੇ ਮਾਜਰੀ ਬਲਾਕ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਦਨ ਸਿੰਘ ਦੀ ਰਹਿਨੁਮਾਈ ਆਗਾਮੀ ਜਿਲਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ  ਦੇ ਸੰਬੰਧ ਵਿੱਚ ਮੀਟਿੰਗ ਰੱਖੀ ਗਈ, ਜਿਸ ਵਿੱਚ ਜੋਨ ਨੰਬਰ 9 ਨਾਲ ਸਬੰਧਿਤ ਪਿੰਡਾਂ…

Read More